ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਚ ਅਗਲੀ ਸੁਣਵਾਈ 21 ਮਾਰਚ ਤੈਅ

ਪੰਜਾਬ ਦੇ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 21 ਮਾਰਚ ਲਈ ਤੈਅ ਕੀਤੀ…

Read More

ਹਰਦਾ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕਾ, 60 ਤੋਂ ਵੱਧ ਘਰਾਂ ਨੂੰ ਅੱਗ

ਹਰਦਾ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਇਸ ਕਾਰਨ ਆਸ-ਪਾਸ ਦੇ 60 ਤੋਂ ਵੱਧ ਘਰਾਂ ਨੂੰ ਅੱਗ ਲੱਗ ਗਈ। ਫੈਕਟਰੀ ਦੇ ਆਲੇ-ਦੁਆਲੇ ਸੜਕ ‘ਤੇ ਕੁਝ ਲਾਸ਼ਾਂ ਪਈਆਂ ਦਿਖਾਈ ਦੇ ਰਹੀਆਂ ਹਨ। 25 ਤੋਂ ਵੱਧ ਜ਼ਖ਼ਮੀਆਂ ਨੂੰ ਹਰਦਾ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ। ਪ੍ਰਸ਼ਾਸਨ ਨੇ 100 ਤੋਂ ਵੱਧ ਘਰਾਂ ਨੂੰ ਖਾਲੀ ਕਰਵਾ ਲਿਆ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਦੀ ਨਿਰਪੱਖ ਜਾਂਚ, ਹਾਈ ਕੋਰਟ ਪਟੀਸ਼ਨ ਦਾਇਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਦੀ ਨਿਰਪੱਖ ਜਾਂਚ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ…

Read More

ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ, ਮਾਲਵੇ ਦੇ ਨਾਲ-ਨਾਲ ਦੋਆਬਾ ਤੇ ਮਾਝਾ ਖੇਤਰ ‘ਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਕੀਤੀ ਜਾਵੇਗੀ ਜਾਂਚ

ਪੰਜਾਬ ਵਿੱਚ ਕੈਂਸਰ ਨੂੰ ਹਰਾਉਣ ਲਈ ਹੁਣ ਨਵੀਂ ਰਣਨੀਤੀ ਕੰਮ ਕਰੇਗੀ। ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ। ਇਹ ਕੰਮ ਭਾਭਾ ਪਰਮਾਣੂ ਖੋਜ ਕੇਂਦਰ (BARC) ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ, ਬੀਏਆਰਸੀ ਦੋਵਾਂ ਖੇਤਰਾਂ ਵਿੱਚ ਇੱਕ-ਇੱਕ ਜ਼ਿਲ੍ਹੇ ਦੀ ਚੋਣ ਕਰੇਗੀ। ਜਿਸ ਤੋਂ ਬਾਅਦ ਜਾਂਚ…

Read More

ਦਿੱਲੀ ‘ਚ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਦੀ 12 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ

ਅੱਜ ਦਿੱਲੀ ‘ਚ ਮਨੀ ਲਾਂਡਰਿੰਗ ਮਾਮਲੇ ‘ਚ 12 ਤੋਂ ਵੱਧ ਥਾਵਾਂ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਮੁਤਾਬਕ ‘ਆਪ’ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਦੇ ਟਿਕਾਣੇ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ…

Read More

ਸਾਬਕਾ ਡੀਐਸਪੀ ਰਾਕਾ ਗੇਰਾ ਰਿਸ਼ਵਤ ਦੇ ਮਾਮਲੇ ‘ਚ ਦੋਸ਼ੀ ਕਰਾਰ ⋆ D5 News

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੀਬੀਆਈ ਅਦਾਲਤ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਖ਼ਿਲਾਫ਼ 2011 ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ…

Read More

ਅੱਜ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪਕੇ ਦੁਆਰ’ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ ਪੰਜਾਬ ਸਰਕਾਰ

ਪੰਜਾਬ ਸਰਕਾਰ ਅੱਜ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪਕੇ ਦੁਆਰ’ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਮੰਤਰੀ ਅਤੇ ਵਿਧਾਇਕ ਸਾਰੇ ਜ਼ਿਲ੍ਹਿਆਂ ਦੀਆਂ ਸਬ-ਵਿੱਚ ਚਾਰਜ ਸੰਭਾਲਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੇ ਨਾਲ ਹੀ ਇਸ ਕੈਂਪ ਵਿੱਚ 45 ਸੁਵਿਧਾਵਾਂ, ਜਿਨ੍ਹਾਂ ਲਈ ਲੋਕਾਂ ਨੂੰ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ, ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੌਰਾਨ ਮੁੱਖ ਮੰਤਰੀ…

Read More

ਪੰਜਾਬ ਦੀਆਂ 5 ਲੋਕ ਸਭਾ ਸੀਟਾਂ ‘ਤੇ ਚੋਣ ਲੜਨਗੇ ਮੰਤਰੀ , ਬਠਿੰਡਾ-ਅੰਮ੍ਰਿਤਸਰ, ਫਰੀਦਕੋਟ ਅਤੇ ਸੰਗਰੂਰ-ਪਟਿਆਲਾ ਲਈ ‘ਆਪ’ ਦੀ ਵਿਉਂਤਬੰਦੀ; 5-5 ਬਲਾਕਾਂ ਨੂੰ ਵੰਡ ਕੇ ਤਿਆਰੀ

ਆਮ ਆਦਮੀ ਪਾਰਟੀ (ਆਪ) ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੀਟ ਜਿੱਤਣ ਵਾਲੇ ਚਿਹਰਿਆਂ ਦੀ ਭਾਲ ਲਈ ਪੰਜਾਬ ਵਿੱਚ ਸਰਵੇਖਣ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਇਸ ਵਾਰ ਚੋਣਾਂ ‘ਚ 5 ਲੋਕ ਸਭਾ ਸੀਟਾਂ ‘ਤੇ ਕੈਬਨਿਟ ਮੰਤਰੀ ਉਤਾਰਨ ਦੀ ਰਣਨੀਤੀ ਵੀ ਬਣਾਈ ਹੈ। ਕਿਉਂਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ…

Read More

ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ

ਚੰਡੀਗੜ੍ਹ, 5 ਫਰਵਰੀ 2024- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ www.pilbs.punjab.gov.in ਲਾਂਚ ਕੀਤੀ। ਇਹ ਵੈੱਬਸਾਈਟ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਰਿੰਦਰ ਸਿੰਘ, ਜੋ ਕਿ…

Read More

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਪ੍ਰਗਟ ਕੀਤੀ ਡੂੰਘੀ ਨਰਾਜ਼ਗੀ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਦਖਲ ਦਿੱਤਾ ਹੈ। ਅਦਾਲਤ ਨੇ ਮੇਅਰ ਚੋਣ ਦਾ ਸਾਰਾ ਰਿਕਾਰਡ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਅੱਜ ਸ਼ਾਮ 5 ਵਜੇ ਤੱਕ ਰਿਕਾਰਡ ਸੁਰੱਖਿਅਤ ਕਰਨ ਲਈ ਕਿਹਾ ਹੈ।ਸੁਪਰੀਮ ਕੋਰਟ ਨੇ ‘ਆਪ’ ਕੌਂਸਲਰ ਦੀ ਪਟੀਸ਼ਨ ‘ਤੇ ਨੋਟਿਸ ਜਾਰੀ…

Read More