ਗੈਂਗਸਟਰ ਤੋਂ ਧਮਕੀਆਂ ਮਿਲਣ ਮਗਰੋਂ ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਅਰਜ਼ੀ ਵਿੱਚ ਉਸ ਨੇ ਕਿਹਾ ਕਿ ਜ਼ਮਾਨਤ ਦੇ ਹੁਕਮ ਤਹਿਤ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾ ਦਿੱਤਾ ਹੈ। ਪਰ ਉਸਨੂੰ ਗੈਂਗਸਟਰ ਅਰਸ਼ਦੀਪ ਡੱਲਾ ਤੋਂ ਧਮਕੀ ਮਿਲੀ ਹੈ, ਇਸ ਲਈ ਆਤਮ ਰੱਖਿਆ ਲਈ ਉਸਦਾ ਹਥਿਆਰ…
