ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ, ਅੱਜ ਵੱਡਾ ਪ੍ਰਦਰਸ਼ਨ ਕਰੇਗੀ AAP, ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ
ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ (ਆਪ) ਅੱਜ ਵੱਡਾ ਪ੍ਰਦਰਸ਼ਨ ਕਰੇਗੀ। ਅੱਜ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੇ ਲਈ ਸੀਐਮ ਮਾਨ…
