ਭਾਜਪਾ ਕੌਂਸਲਰ ਮਨੋਜ ਸੋਨਕਰ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਅਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ। ਜਿਸ ‘ਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ…

Read More

I.N.D.I.A.-BJP ਵਿਚਕਾਰ ਪਹਿਲਾ ਸਿੱਧਾ ਮੁਕਾਬਲਾ, AAP-ਕਾਂਗਰਸ ਦਾ ਬਹੁਮਤ, ਭਾਜਪਾ ਨੂੰ ਕਰਾਸ ਵੋਟਿੰਗ ਦਾ ਸਮਰਥਨ ⋆ D5 News

ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇੱਥੇ ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ I.N.D.I.A. ਤੋਂ ਮਿਲ ਕੇ ਚੋਣ ਲੜ ਰਹੀਆਂ ਹਨ। 35 ਕੌਂਸਲਰਾਂ ਵਾਲੀ ਨਿਗਮ ਵਿੱਚ ‘ਆਪ’ ਅਤੇ ਕਾਂਗਰਸ ਦੇ 20-20 ਕੌਂਸਲਰ ਹਨ ਜਦਕਿ ਭਾਜਪਾ ਦੇ…

Read More

NGT ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਆਈ ਹਰਕਤ ‘ਚ ⋆ D5 News

ਚੰਡੀਗੜ੍ਹ। ਪਰਾਲੀ ਸਾੜਨ ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ NGT ਦੀ ਸਖ਼ਤੀ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਹੁਣ ਪਰਾਲੀ ਸਾੜਨ ਨੂੰ ਰੋਕਣ ਅਤੇ ਪ੍ਰਬੰਧਨ ਲਈ ਇੱਕ ਨਵੀਂ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਮਾਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਮੁੱਦੇ ਬਾਰੇ ਉਨ੍ਹਾਂ ਨੇ…

Read More

ਅਗਲੇ ਮਹੀਨੇ ਤੋਂ 30 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ ਸਰਕਾਰ

ਸਰਕਾਰ ਅਗਲੇ ਮਹੀਨੇ ਤੋਂ ਪੰਜਾਬ ਦੇ 30 ਲੱਖ ਪਰਿਵਾਰਾਂ ਨੂੰ ਕਣਕ ਅਤੇ ਆਟੇ ਦੀ ਹੋਮ ਡਿਲੀਵਰੀ ਸ਼ੁਰੂ ਕਰੇਗੀ। ਇਸ ਸਬੰਧੀ ਸਰਕਾਰ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਸਕੀਮ ਫਰਵਰੀ ਦੇ ਦੂਜੇ ਜਾਂ ਤੀਜੇ ਹਫ਼ਤੇ ਸ਼ੁਰੂ ਹੋ ਸਕਦੀ ਹੈ। ਰਾਸ਼ਨ ਕਾਰਡਾਂ ਨਾਲ ਸਬੰਧਤ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ।ਪਿਛਲੀ ਕੈਬਨਿਟ ਮੀਟਿੰਗ ਵਿੱਚ ਕਰੀਬ 10…

Read More

ਦਿੱਲੀ ਏਅਰਪੋਰਟ ‘ਤੇ ਸ਼ਰਾਬੀ ਵਿਅਕਤੀ ਰਨਵੇ ‘ਚ ਦਾਖਲ, CISF ਹੈੱਡ ਕਾਂਸਟੇਬਲ ਮੁਅੱਤਲ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ 27 ਜਨਵਰੀ ਨੂੰ ਰਾਤ 11:30 ਵਜੇ ਇਕ ਸ਼ਰਾਬੀ ਵਿਅਕਤੀ ਸੀਮਾ ਪਾਰ ਕਰਕੇ ਰਨਵੇ ‘ਚ ਦਾਖਲ ਹੋ ਗਿਆ। ਪਾਇਲਟ ਜੋ ਪਾਰਕਿੰਗ ਬੇ ਤੱਕ ਇੱਕ ਜਹਾਜ਼ ਦੀ ਅਗਵਾਈ ਕਰ ਰਿਹਾ ਸੀ, ਨੇ ਸਭ ਤੋਂ ਪਹਿਲਾਂ ਇਸ ਵਿਅਕਤੀ ਨੂੰ ਦੇਖਿਆ। ਉਸ ਨੇ ਤੁਰੰਤ ਏਅਰ ਟ੍ਰੈਫਿਕ ਕੰਟਰੋਲ ਸਿਸਟਮ ਨੂੰ ਸੂਚਿਤ ਕੀਤਾ, ਜਿਸ…

Read More

ਸਿਮਰਨਜੀਤ ਸਿੰਘ ਮਾਨ ⋆ D5 News

ਬਰਨਾਲਾ/ਭਦੌੜ, 29 ਜਨਵਰੀ ਆਪਣੇ ਢੰਗ ਨਾਲ ਸਮਾਜ ਭਲਾਈ ਦੇ ਕੰਮ ਕਰਕੇ ਅਤੇ ਠੱਗ ਏਜੰਟਾਂ ਤੋਂ ਪੀੜਿਤਾਂ ਦੇ ਪੈਸੇ ਦਿਵਾਉਣ ਕਰਕੇ ਸੋਸ਼ਲ ਮੀਡੀਆ ‘ਤੇ ਹਮੇਸ਼ਾ ਚਰਚਾ ਵਿੱਚ ਰਹਿਣ ਵਾਲੇ ਨੌਜਵਾਨ ਆਗੂ ਭਾਨਾ ਸਿੱਧੂ ਨੂੰ  ਪੁਲਿਸ ਵੱਲੋਂ ਗਿ੍ਫਤਾਰ ਕਰਨ ਅਤੇ ਉਸ ਵਿਰੁੱਧ ਕਥਿਤ ਤੌਰ ‘ਤੇ ਇੱਕ ਤੋਂ ਬਾਅਦ ਇੱਕ ਪਰਚੇ ਦਰਜ ਕਰਨ ਦੇ ਰੋਸ ਵਜੋਂ ਅੱਜ ਹਲਕੇ…

Read More

ED ਨੇ ਭਾਜਪਾ ਦੇ ਅਰਵਿੰਦ ਖੰਨਾ ‘ਤੇ ਕਸਿਆ ਸ਼ਿਕੰਜਾ, 30 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਮੀਤ ਪ੍ਰਧਾਨ ਅਰਵਿੰਦ ਖੰਨਾ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਉਸ ਨੂੰ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ 30 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਮਾਮਲਾ ਕਰੀਬ 15 ਸਾਲ ਪੁਰਾਣਾ ਹੈ। ਇਲਜ਼ਾਮ ਹੈ ਕਿ 2008 ਵਿੱਚ DRDO ਨਾਲ ਤਿੰਨ…

Read More

ਸਿੰਗਰ ਆਤਿਫ਼ ਅਸਲਮ ਦਾ ਨਵੇਂ ਸਾਲ ਦਾ ਪਹਿਲਾ ਪੰਜਾਬੀ ਟਾਈਟਲ ਟ੍ਰੈਕ “ਜੀ ਵੇ ਸੋਹਣਿਆ ਜੀ” ਯੂ&ਆਈ ਬੈਨਰ ਹੇਠ ਰਿਲੀਜ਼ ਹੋਣ ਜਾ ਰਿਹਾ ਹੈ, ਫਿਲਮ “ਜੀ ਵੇ ਸੋਹਣਿਆ ਜੀ” 16 ਫਰਵਰੀ ਨੂੰ ਹੋਵੇਗੀ ਰਿਲੀਜ਼ ⋆ D5 News

Jee Ve Sohniya ji: ਪਿਆਰ-ਮੁਹੱਬਤ ਦੀ ਲੈਅ ਸ਼ੁਰੂ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਆਤਿਫ਼ ਅਸਲਮ ਦੀ ਰੂਹਾਨੀ ਆਵਾਜ਼ ਵਿੱਚ ਰਿਲੀਜ਼ ਹੋਣ ਜਾ ਰਿਹਾ ਹੈ ਪੰਜਾਬੀ ਫਿਲਮ “ਜੀ ਵੇ ਸੋਹਣਿਆ ਜੀ,” ਦਾ ਪਹਿਲਾ ਟਾਈਟਲ ਟ੍ਰੈਕ, ਇਹ ਟ੍ਰੈਕ ਯੂ ਐਂਡ ਆਈ ਦੇ ਬੈਨਰ ਹੇਠ ਰਿਲੀਜ਼ ਹੋਵੇਗਾ। ਫਿਲਮ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ….

Read More

ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ ‘ਚ ਕਤਲ, ਹੱਥ-ਪੈਰ ਬੰਨ੍ਹ ਜ਼ਿੰਦਾ ਸਾੜ੍ਹਿਆ

ਗੈਂਗਸਟਰਾਂ ਦੀ ਆਪਸੀ ਲੜਾਈ ਦਾ ਇਕ ਨਤੀਜਾ ਫਿਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਦੇ ਸ਼ੂਟਰ ਰਾਜਨ ਦਾ ਹਰਿਆਣਾ ਦੇ ਯਮੁਨਾਨਗਰ ‘ਚ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਨ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਰਿਹਾ ਹੈ। ਰਾਜਨ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਸ…

Read More

ਭਾਜਪਾ ਵਿਧਾਇਕ ਬਾਲਮੁਕੰਦ ਆਚਾਰੀਆ ਖ਼ਿਲਾਫ਼ ਜੈਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਸੈਂਕੜੇ ਮੁਸਲਿਮ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਰਾਜਧਾਨੀ ਜੈਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਸੈਂਕੜੇ ਮੁਸਲਿਮ ਵਿਦਿਆਰਥੀਆਂ ਨੇ ਸੁਭਾਸ਼ ਚੌਕ ਥਾਣੇ ਪਹੁੰਚ ਕੇ ਹਵਾਮਹਿਲ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਬਾਲਮੁਕੰਦ ਆਚਾਰੀਆ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਥਾਣੇ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਸਥਾਨਕ ਵਿਧਾਇਕ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੀਆਂ ਹਨ।ਰਿਪੋਰਟ ਮੁਤਾਬਕ ਗੰਗਾਪੁਲ ਇਲਾਕੇ ‘ਚ ਸਥਿਤ ਸਰਕਾਰੀ ਸਕੂਲ ‘ਚ ਪੜ੍ਹਦੀਆਂ ਵਿਦਿਆਰਥਣਾਂ ਦਾ…

Read More