7 ਦਿਨਾਂ ਦੇ ਅੰਦਰ ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ CAA! ⋆ D5 News

ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਐਤਵਾਰ ਨੂੰ ਕਿਹਾ ਕਿ ਮੈਂ ਗਾਰੰਟੀ ਦਿੰਦਾ ਹਾਂ ਕਿ ਨਾਗਰਿਕ ਸੋਧ ਕਾਨੂੰਨ (CAA) 7 ਦਿਨਾਂ ਦੇ ਅੰਦਰ ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਠਾਕੁਰ ਦੱਖਣੀ 24 ਪਰਗਨਾ ਦੇ ਕਾਕਦੀਪ ‘ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੀਏਏ ਅਗਲੇ 7 ਦਿਨਾਂ ਵਿੱਚ ਸਿਰਫ਼ ਪੱਛਮੀ ਬੰਗਾਲ ਵਿੱਚ ਹੀ…

Read More

ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਰਾਜਪਾਲ ਨੇ ਚੱਕੀ ਉਂਗਲ ਕਿਹਾ ਨਸ਼ਿਆਂ ਵਿੱਚ ਤੇਜ਼ੀ ਨਾਲ ਵਾਧਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਉਂਗਲ ਉਠਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਨਸ਼ਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਰਾਜਪਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ। ਐਤਵਾਰ ਨੂੰ ਰਾਜਧਾਨੀ ‘ਚ ਇਕ ਸਮਾਗਮ ‘ਚ…

Read More

SIT ਨੇ ਮਜੀਠੀਆ ਦੇ ਚਾਰ ਕਰੀਬੀਆਂ ਨੂੰ 2 ਫਰਵਰੀ ਪੇਸ਼ ਹੋਣ ਲਈ ਜਾਰੀ ਕੀਤੇ ਸੰਮਨ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਨੇ ਮਜੀਠੀਆ ਦੇ ਚਾਰ ਕਰੀਬੀਆਂ ਨੂੰ 2 ਫਰਵਰੀ ਨੂੰ ਉਸ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਦੇ ਸਾਬਕਾ PAਕਰਤਾਰ ਸਿੰਘ, ਉਹਨਾਂ ਦੇ OSD ਸ਼ਿਵਚਰਨ ਸਿੰਘ ਮੇਜਰ ਸ਼ਿਵੀ, ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ…

Read More

ਕੇਂਦਰੀ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਦੋ ਸਹਾਇਕ ਸੁਪਰਡੈਂਟਾਂ ਨੂੰ ਭੇਜਿਆ ਜਾਵੇਗਾ ਪਟਿਆਲਾ ਕੇਂਦਰੀ ਜੇਲ੍ਹ

ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ‘ਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ 3 ਦਿਨਾਂ ਲਈ ਹਿਰਾਸਤ ਵਿੱਚ ਲਿਆ…

Read More

16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਫੈਸਲਾ ⋆ D5 News

balbir singh rajewal,SSM,Samrala ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਬੈਠਕ ਹੋਈ ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 16 ਫਰਵਰੀ ਨੂੰ ਪੂਰੇ ਭਾਰਤ ਨੂੰ ਬੰਦ ਕੀਤਾ ਜਾਵੇਗਾ। ਇਹ ਬੰਦ ਦਾ ਸੱਦਾ ਕਿਸਾਨ ਜਥੇਬੰਦੀਆਂ ਦੇ ਟਰੇਡ ਯੂਨੀਅਨ ਦੇ ਸਹਿਯੋਗ ਦੇ ਨਾਲ ਦਿੱਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ…

Read More

ਰੀੜ੍ਹ ਦੀ ਹੱਡੀ ਦੀ ਗੰਭੀਰ ਸੱਟ, ਦੋ ਸਾਲ ਤੱਕ ਮੰਜੇ ‘ਤੇ ਰਹੀ ਪਈ, ਆਪਣੇ ਖੇਡ ਹੁਨਰ ਦੇ ਦਮ ‘ਤੇ ਅੰਸ਼ੂ ਨੂੰ ਮਿਲੀ ਦਿੱਲੀ ਪੁਲਿਸ ਦੀ ਨੌਕਰੀ

10 ਸਾਲ ਪਹਿਲਾਂ ਹਾਂਸੀ ਦੇ ਸ਼ਾਂਤੀ ਨਿਕੇਤਨ ਦਾ ਰਹਿਣ ਵਾਲਾ ਅੰਸ਼ੂ ਮੋਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਰੀੜ੍ਹ ਦੀ ਹੱਡੀ ਦੀ ਗੰਭੀਰ ਸੱਟ ਸੀ। ਦੋਵੇਂ ਲੱਤਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਦੋ ਸਾਲ ਤੱਕ ਮੰਜੇ ‘ਤੇ ਪਈ ਰਹੀ । ਅੱਧਾ ਸਰੀਰ ਬੇਜਾਨ ਹੋ ਗਿਆ। ਇੱਕ ਵ੍ਹੀਲਚੇਅਰ ਨੇ ਉਸਦੀਆਂ ਲੱਤਾਂ ਦੀ ਥਾਂ ਲੈ…

Read More

ਵੈਸਟਇੰਡੀਜ਼ ਨੇ ਡੇ-ਨਾਈਟ ਟੈਸਟ ‘ਚ ਆਸਟ੍ਰੇਲੀਆ ਨੂੰ 8 ਦੌੜਾਂ ਨਾਲ ਹਰਾਇਆ

ਵੈਸਟਇੰਡੀਜ਼ ਨੇ ਡੇ-ਨਾਈਟ ਟੈਸਟ ‘ਚ ਆਸਟ੍ਰੇਲੀਆ ਨੂੰ 8 ਦੌੜਾਂ ਨਾਲ ਹਰਾਇਆ। ਐਤਵਾਰ ਨੂੰ ਬ੍ਰਿਸਬੇਨ ਦੇ ਗਾਬਾ ਸਟੇਡੀਅਮ ‘ਚ ਆਸਟ੍ਰੇਲੀਆ ਦੀ ਟੀਮ 207 ਦੌੜਾਂ ‘ਤੇ ਆਲ ਆਊਟ ਹੋ ਗਈ। ਵੈਸਟਇੰਡੀਜ਼ ਨੇ ਕੰਗਾਰੂ ਟੀਮ ਨੂੰ 216 ਦੌੜਾਂ ਦਾ ਟੀਚਾ ਦਿੱਤਾ ਸੀ।ਵੈਸਟ ਇੰਡੀਜ਼ ਨੇ 36 ਸਾਲ ਬਾਅਦ ਬਿਸਬੇਨ ਵਿੱਚ ਆਸਟਰੇਲੀਆ ਨੂੰ ਹਰਾਇਆ। ਇਸ ਤੋਂ ਪਹਿਲਾਂ ਟੀਮ 1988 ‘ਚ…

Read More

ਗੁਰਿੰਦਰ ਸਿੰਘ ਰੰਗਰੇਟਾ ਨੂੰ ਕੀਤਾ ਗਿਆ ਅਦਾਲਤ ‘ਚ ਪੇਸ਼, 2 ਦਿਨ ਦਾ ਰਿਮਾਂਡ ⋆ D5 News

ਪੁਲਿਸ ਨੇ ਲੁਧਿਆਣਾ ਦੇ ਡਾ: ਗੁਰਿੰਦਰ ਸਿੰਘ ਰੰਗਰੇਟਾ ਦੇ ਖਿਲਾਫ ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕਰਨ ਅਤੇ ਮਾਂ-ਭੈਣ ਨੂੰ ਅਪਮਾਨਜਨਕ ਪੋਸਟ ਕਰਨ ਦੇ ਦੋਸ਼ ‘ਚ ਐੱਫ.ਆਈ.ਆਰ. ਪੁਲੀਸ ਨੇ ਰੰਗਰੇਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਫੇਸਬੁੱਕ ‘ਤੇ ਇੱਕ ਪੋਸਟ ਸ਼ੇਅਰ…

Read More

ਸਿਟੀ ਆਫ ਬ੍ਰੈਪਟਨ ਨੇ 5ਵਾਂ ਸਾਲਾਨਾ ਬੈਕਯਾਰਡ ਗਾਰਡਨ ਪ੍ਰੋਗਰਾਮ ਚਾਲੂ ਕੀਤਾ ⋆ D5 News

ਬ੍ਰੈਪਟਨ, ਓਨਟੈਰੀਓ: 1 ਫਰਵਰੀ ਨੂੰ ਮੁੜ ਆ ਰਿਹਾ ਹੈ, ਸਿਟੀ ਆਫ ਬ੍ਰੈਪਟਨ ਦਾ ਪੰਜਵਾਂ ਸਾਲਾਨਾ ਬੈਕਯਾਰਡ ਗਾਰਡਨ ਪ੍ਰੋਗਰਾਮ (Backyard Garden Program)। ਇਹ ਈਕੋ-ਫ੍ਰੈਂਡਲੀ ਪਹਿਲਕਦਮੀ, ਬ੍ਰੈਪਟਨ ਵਿੱਚ ਭਾਗੀਦਾਰਾਂ ਨੂੰ ਉਹਨਾਂ ਦੇ ਖੁਦ ਦੇ ਬੈਕਯਾਰਡ ਗਾਰਡਨ ਵਿੱਚ ਸਬਜ਼ੀਆਂ ਆਦਿ ਉਗਾਉਣ ਲਈ ਮਿੱਟੀ, ਬੀਜ ਅਤੇ ਲਾਭਕਾਰੀ ਸੁਝਾਅ ਪ੍ਰਦਾਨ ਕਰਕੇ, ਫੂਡ ਸਿਕਿਓਰਿਟੀ ਵਿੱਚ ਸਹਾਇਤਾ ਕਰਨ ਵਿੱਚ ਮਦਦ ਕਰਦੀ ਹੈ।…

Read More

ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਬਆਦ ਚ ਮੰਗੀ ਮੁਆਫ਼ੀ

ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਰਾਹਤ ਫਤਿਹ ਅਲੀ ਖਾਨ ਇਕ ਵਿਅਕਤੀ ਨੂੰ ਚੱਪਲਾਂ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਉਸਦਾ ਨੌਕਰ ਹੈ।ਉਸ ਵਿਅਕਤੀ ਨੂੰ ਕੁੱਟਦੇ ਹੋਏ ਪੁੱਛ ਰਿਹਾ ਹੈ ਕਿ ਬੋਤਲ ਕਿੱਥੇ ਗਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ…

Read More