ਅਸਾਮ ਰਾਈਫ਼ਲਜ਼ ਦੇ ਇੱਕ ਸਿਪਾਹੀ ਨੇ ਆਪਣੇ ਛੇ ਸਾਥੀਆਂ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਅਸਾਮ ਰਾਈਫ਼ਲਜ਼ ਦੇ ਇੱਕ ਸਿਪਾਹੀ ਨੇ ਆਪਣੇ ਛੇ ਸਾਥੀਆਂ ਉੱਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਸਾਰੇ ਸੈਨਿਕ ਮਿਆਂਮਾਰ ਸਰਹੱਦ ਨੇੜੇ ਤਾਇਨਾਤ ਸਨ। ਮਣੀਪੁਰ ਪੁਲਿਸ ਨੇ ਕਿਹਾ ਕਿ ਘਟਨਾ ਤੋਂ ਬਾਅਦ ਜ਼ਖਮੀ ਸੈਨਿਕਾਂ ਨੂੰ ਤੁਰੰਤ ਚੁਰਾਚੰਦਪੁਰ ਹਸਪਤਾਲ ਲਿਜਾਇਆ ਗਿਆ,…
