ਕੇਰਲ ਦੀ ਤਰਜ਼ ‘ਤੇ ਨਵੇਂ ਵਕੀਲਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਲਾਅ ਪ੍ਰੈਕਟਿਸ ਸ਼ੁਰੂ ਕਰਨ ਵਾਲੇ ਨੌਜਵਾਨਾਂ ਲਈ ਕਾਨੂੰਨ ਦੇ ਪਹਿਲੇ ਤਿੰਨ ਸਾਲਾਂ ਦੌਰਾਨ ਵਿੱਤੀ ਸਹਾਇਤਾ ਦੀ ਮੰਗ ‘ਤੇ ਬਾਰ ਕੌਂਸਲ ਆਫ ਇੰਡੀਆ ਅਤੇ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਚੰਡੀਗੜ੍ਹ ਨਿਵਾਸੀ ਐਡਵੋਕੇਟ ਅਭਿਸ਼ੇਕ ਮਲਹੋਤਰਾ ਅਤੇ ਵਿਵੇਕ ਤਿਵਾਰੀ ਨੇ…
