MP ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਦੇਰ ਰਾਤ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਦੇਰ ਰਾਤ ਗੋਲੀ ਚਲਾਈ ਗਈ। ਗੋਲੀ ਉਨ੍ਹਾਂ ਦੇ ਘਰ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਸੰਦੀਪ ਕੁਮਾਰ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ…

Read More

13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ ਕੌਮੀ ਇਨਸਾਫ਼ ਮੋਰਚਾ

ਪੰਜਾਬ ਦੇ ਟੋਲ ਪਲਾਜ਼ਾ ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ। ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ…

Read More

ਮੰਤਰੀ ਅਰੋੜਾ ਦੀ ਸੰਗਰੂਰ ਅਦਾਲਤ ‘ਚ 24 ਨੂੰ ਹੋਵੇਗੀ ਅਗਲੀ ਸੁਣਵਾਈ; ਜੇਕਰ ਸਜ਼ਾਵਾਂ ਨਾ ਰੋਕੀਆਂ ਗਈਆਂ ਤਾਂ ਤਿਰੰਗਾ ਨਹੀਂ ਲਹਿਰਾਉਣਗੇ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਅਦਾਲਤ ਤੋਂ ਅਜੇ ਵੀ ਰਾਹਤ ਨਹੀਂ ਮਿਲੀ ਹੈ। ਮੰਤਰੀ ਦਾ ਅਹੁਦਾ ਬਚਾਉਣ ਲਈ ਉਨ੍ਹਾਂ ਵੱਲੋਂ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਅੱਜ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ 24 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ…

Read More

SGPC ਨੇ ਬੰਦੀ ਸਿੱਖਾਂ ਲਈ ਬੁਲਾਈ ਮੀਟਿੰਗ: ਇਨਸਾਫ਼ ਮੋਰਚਾ ਵੀ ਕਰੇਗਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਮੁਫਤ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ  ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਮੀਟਿੰਗ ਸੱਦ ਲਈ ਹੈ। The post…

Read More

ਬਲਾਤਕਾਰ ਤੇ ਕਤਲ ਮਾਮਲੇ ਚ ਸਜ਼ਾ ਯਾਫ਼ਤਾ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਨੇ ਦਿੱਤੀ 50 ਦਿਨਾਂ ਦੀ ਪੈਰੋਲ

ਬਲਾਤਕਾਰ ਤੇ ਕਤਲ ਮਾਮਲੇ ਚ ਸਜ਼ਾ ਯਾਫ਼ਤਾ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਨੇ ਇੱਕ ਵਾਰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਹੈ। ਅਜੇ 29 ਦਿਨ ਪਹਿਲਾਂ ਹੀ ਰਾਮ ਰਹੀਮ ਫਰਲੋ ਤੋਂ ਬਾਅਦ ਜੇਲ ਪਰਤਿਆ ਸੀ। ਪਰ ਹੁਣ ਇੱਕ ਵਾਰ ਫਿਰ ਉਹ ਜੇਲ੍ਹ ਤੋਂ ਬਾਹਰ ਆ…

Read More

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਝਟਕਾ, ਆਤਮ ਸਮਰਪਣ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਪਟੀਸ਼ਨ ਖਾਰਜ

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ।  ਅਦਾਲਤ ਨੇ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਦੋਸ਼ੀਆਂ ਨੇ ਆਤਮ ਸਮਰਪਣ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ। ਦੋਸ਼ੀਆਂ ਦੇ ਆਤਮ ਸਮਰਪਣ ਦਾ ਸਮਾਂ 21 ਜਨਵਰੀ ਨੂੰ ਖਤਮ ਹੋ ਰਿਹਾ ਹੈ।ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਉੱਜਲ ਭੂਯਾਨ ਦੇ…

Read More

ਸਾਧੂ ਸਿੰਘ ਧਰਮਸੋਤ ਨੂੰ ਭੇਜਿਆ ਗਿਆ ਦੋ ਦਿਨ ਦੇ ਰਿਮਾਂਡ ‘ਤੇ ⋆ D5 News

ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈਡੀ ਨੇ ਮੁਲਜ਼ਮਾਂ ਦਾ ਰਿਮਾਂਡ ਲੈਣ ਲਈ ਕਈ ਦਲੀਲਾਂ ਪੇਸ਼ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਬੈਂਕ ਖਾਤਿਆਂ, ਜਾਇਦਾਦ ਅਤੇ ਹੋਰ ਚੀਜ਼ਾਂ ਦੀ…

Read More

20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਕਰਵਾਇਆ ਜਾਵੇਗਾ ਫ੍ਰੀ

 ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ…

Read More

ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ 5 ਫਰਵਰੀ ਤੱਕ ਵਧੀ ਨਿਆਇਕ ਹਿਰਾਸਤ

ਰੌਜ਼ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਤੋਂ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ…

Read More

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਪੇਸ਼ ਕੀਤਾ ਜਾਵੇਗਾ ਅਦਾਲਤ ‘ਚ

 ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ ‘ਤੇ ਹਨ। ਸਾਧੂ…

Read More