ਦੇਸ਼ ਭਰ ਦੀਆਂ ਕੋਚਿੰਗ ਸੰਸਥਾਵਾਂ ਲਈ ਸਿੱਖਿਆ ਮੰਤਰਾਲੇ ਨੇ ਕੀਤੇ ਹਨ ਨਵੇਂ ਦਿਸ਼ਾ-ਨਿਰਦੇਸ਼ ਜਾਰੀ, 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਾਖਲਾ ਨਹੀਂ ਦੇ ਸਕਣਗੀਆਂ ਸੰਸਥਾਵਾਂ
ਸਿੱਖਿਆ ਮੰਤਰਾਲੇ ਨੇ ਦੇਸ਼ ਭਰ ਦੀਆਂ ਕੋਚਿੰਗ ਸੰਸਥਾਵਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਹੁਣ ਕੋਚਿੰਗ ਸੰਸਥਾਵਾਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਾਖਲਾ ਨਹੀਂ ਦੇ ਸਕਣਗੀਆਂ। ਇਸ ਤੋਂ ਇਲਾਵਾ ਗੁੰਮਰਾਹਕੁੰਨ ਵਾਅਦੇ ਕਰਨ ਅਤੇ ਚੰਗੇ ਅੰਕਾਂ ਦੀ ਗਰੰਟੀ ਦੇਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਫੈਸਲਾ ਨਾ ਸਿਰਫ ਵਧ ਰਹੇ…
