ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਅੱਜ, ਕਾਂਗਰਸ ਤੇ ਆਪ ਦੇ ਕੌਂਸਲਰ ਬਾਹਰ ਰੋਕੇ
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਅੱਜ ਹੋਵੇਗੀ। ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ I.N.D.I.A ਅਤੇ ਬੀਜੇਪੀ ਦੇ ਗਠਜੋੜ ਵਿੱਚ ਸਿੱਧਾ ਮੁਕਾਬਲਾ ਹੋਵੇਗਾ। ਚੰਡੀਗੜ੍ਹ ਨਗਰ ਨਿਗਮ, I.N.D.I.A. ਵਿੱਚ ਬਣੇ ਗਠਜੋੜ ਵਿੱਚ ‘ਆਪ’ ਅਤੇ ਕਾਂਗਰਸ ਸ਼ਾਮਲ ਹਨ। ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਅੱਜ ਹੋ ਰਹੀ ਚੋਣ ’ਤੇ ਸਵਾਲੀਆ…
