ਡਾ.ਬਲਜੀਤ ਕੌਰ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 12 ਜਨਵਰੀ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ…
