ਸਪਿੰਨਰ ਸੰਦੀਪ ਲਾਮੀਚਾਨੇ ਨੂੰ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ ਅੱਠ ਸਾਲ ਦੀ ਸਜ਼ਾ, ਕੀਤਾ ਮੁਅੱਤਲ

ਨੇਪਾਲ ਦੇ ਸਪਿੰਨਰ ਸੰਦੀਪ ਲਾਮੀਚਾਨੇ ਨੂੰ 18 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਅੱਠ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇਸ਼ ਦੇ ਕ੍ਰਿਕਟ ਸੰਘ ਨੇ ਮੁਅੱਤਲ ਕਰ ਦਿੱਤਾ। ਕਾਠਮੰਡੂ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਸਜ਼ਾ ਸੁਣਾਈ ਤੇ ਨੇਪਾਲ ਕ੍ਰਿਕਟ ਸੰਘ ਨੇ ਇਕ ਦਿਨ ਬਾਅਦ ਫੈਸਲਾ ਸੁਣਾਇਆ। ਇਸ ਵਿੱਚ ਕਿਹਾ ਗਿਆ ਹੈ,…

Read More

ਪਿੰਡ ਮੌੜ ‘ਚ ਗੈਂਗਸਟਰ ਹੈਰੀ ਮੌੜ ਦੇ ਘਰ NIA ਦੀ ਟੀਮ ਨੇ ਮਾਰਿਆ ਛਾਪਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਦੀ ਟੀਮ ਨੇ ਸਵੇਰੇ ਬਠਿੰਡਾ ਦੇ ਪਿੰਡ ਮੌੜ ਵਿੱਚ ਗੈਂਗਸਟਰ ਹੈਰੀ ਮੌੜ ਦੇ ਘਰ ਛਾਪਾ ਮਾਰਿਆ। ਟੀਮ ਨੇ ਗੈਂਗਸਟਰ ਦੇ ਘਰ ਨੂੰ ਸੀਲ ਕਰ ਦਿੱਤਾ। ਲੰਬੇ ਸਮੇਂ ਤੋਂ ਗੈਂਗਸਟਰ ਦੇ ਘਰ ਕੋਈ ਨਹੀਂ ਰਹਿ ਰਿਹਾ ਸੀ। ਗੈਂਗਸਟਰ ਹੈਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਲਹਿਰਾ ਮੁਹੱਬਤ ‘ਚ ਦੋਹਰੇ ਕਤਲ ਨੂੰ…

Read More

ਜੇਲ੍ਹ ਪਾਰਟੀਆਂ ਦੀਆਂ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ

ਪੰਜਾਬ ਦੀਆਂ ਜੇਲ੍ਹਾਂ ਸਬੰਧੀ ਸੁਣਵਾਈ ਸ਼ੁਰੂ ਹੁੰਦੇ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਜੇਲ੍ਹ ਪਾਰਟੀਆਂ ਦੀਆਂ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਕਿ ਜੇਲ੍ਹਾਂ ਵਿੱਚ ਕੀ ਹੋ ਰਿਹਾ ਹੈ? ਜੇਲ੍ਹ ਵਿੱਚ ਕੈਦੀਆਂ ਦੀ ਪਾਰਟੀ ਹੋ ​​ਰਹੀ ਹੈ ਅਤੇ ਏਡੀਜੀਪੀ ਅਦਾਲਤ ਵਿੱਚ ਪੇਸ਼ ਹੋਣ ਸਮੇਂ ਨਮੋਸ਼ੀ ਮਹਿਸੂਸ ਕਰ ਰਹੇ ਹਨ। ਇਸ ਨੂੰ ਰੋਕਣਾ…

Read More

ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ 12 ਜਨਵਰੀ ਨੂੰ

 ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ  ਅਦਾਲਤ ’ਚ ਅੱਜ ਉਨ੍ਹਾਂ ਦੀ ਜ਼ਮਾਨਤ ਸੰਬੰਧੀ ਸੁਣਵਾਈ ਹੋਣੀ ਸੀ, ਪਰ ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਫਿਰ ਟਲ ਗਈ ਹੈ ਹੁਣ ਅਗਲੀ ਸੁਣਵਾਈ 12 ਜਨਵਰੀ ਨੂੰ ਹੋਵੇਗੀ। Post DisclaimerOpinion/facts…

Read More

ਮੁੜ ਤੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਮਾਪ ਲਈ ਜਾਵੇਗੀ ਵਿਜੀਲੈਂਸ ਟੀਮ

ਵਿਜੀਲੈਂਸ ਦੀ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਮਾਪ ਲਈ ਪਹੁੰਚੀ। ਪਰ ਘਰ ਵਿੱਚ ਮੌਜੂਦ ਕਾਂਗੜ ਦੇ ਪਰਿਵਾਰ ਨੇ ਵਿਜੀਲੈਂਸ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਹੁਣ ਵਿਜੀਲੈਂਸ ਦੀ ਟੀਮ ਕਾਂਗੜ ਦੇ ਘਰ ਮੁੜ ਤੋਂ ਮਾਪ ਲਈ ਜਾਵੇਗੀ।ਵਿਜੀਲੈਂਸ ਦੇ ਬੁਲਾਰੇ ਅਨੁਸਾਰ ਵਿਜੀਲੈਂਸ ਨੂੰ…

Read More

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ’ਤੇ ਨਾਜਾਇਜ਼ ਕਬਜ਼ੇ ਅਤੇ ਜ਼ਮੀਨ ਦੀ ਮਾਈਨਿੰਗ ਦੇ ਦੋਸ਼ ਲਾਉਂਦਿਆਂ, ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਵੜੈਚ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ’ਤੇ ਨਾਜਾਇਜ਼ ਕਬਜ਼ੇ ਅਤੇ ਜ਼ਮੀਨ ਦੀ ਮਾਈਨਿੰਗ ਦੇ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਡੇਰੇ ਦੇ ਸਕੱਤਰ, ਪੰਜਾਬ ਦੇ ਮੁੱਖ ਸਕੱਤਰ, ਮਾਈਨਿੰਗ ਵਿਭਾਗ ਦੇ ਡਾਇਰੈਕਟਰ, ਅੰਮ੍ਰਿਤਸਰ…

Read More

ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰ NIA ਦੀ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੀ ਤਲਾਸ਼ੀ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। Post DisclaimerOpinion/facts…

Read More

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ 2024 – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ…

Read More

ਮੁੱਖ ਮੰਤਰੀ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਚੰਡੀਗੜ੍ਹ, 10 ਜਨਵਰੀ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।…

Read More

ਬਿਲਕਿਸ ਬਾਨੋ ਗੈਂਗਰੇਪ ਦੇ 11 ਦੋਸ਼ੀਨਹੀਂ ਹਨ ਪੁਲਿਸ ਦੇ ਸੰਪਰਕ ‘ਚ

ਬਿਲਕਿਸ ਬਾਨੋ ਗੈਂਗਰੇਪ ਦੇ 11 ਦੋਸ਼ੀ ਪੁਲਿਸ ਦੇ ਸੰਪਰਕ ਵਿੱਚ ਨਹੀਂ ਹਨ। ਗੁਜਰਾਤ ਦੇ ਦਾਹੋਦ ਦੇ ਐਸਪੀ ਬਲਰਾਮ ਮੀਨਾ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੂੰ ਦੋਸ਼ੀਆਂ ਦੇ ਆਤਮ ਸਮਰਪਣ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਅਜੇ ਤੱਕ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਨਹੀਂ ਮਿਲੀ ਹੈ, ਜਿਸ ‘ਚ ਦੋਸ਼ੀਆਂ ਨੂੰ ਦੋ ਹਫਤਿਆਂ ‘ਚ ਆਤਮ…

Read More