ਮੰਤਰੀ ਅਮਨ ਅਰੋੜਾ ਆਪਣਾ ਮੰਤਰੀ ਅਹੁਦਾ ਬਚਾਉਣ ਲਈ ਪਹੁੰਚਿਆ ਅਦਾਲਤ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਆਪਣਾ ਮੰਤਰੀ ਅਹੁਦਾ ਬਚਾਉਣ ਲਈ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਪਹੁੰਚ ਗਏ ਹਨ। ਅਮਨ ਅਰੋੜਾ ਨੂੰ ਆਪਣੀ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ 2 ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੰਗਰੂਰ ਦੀ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਜ਼ਿਲ੍ਹਾ ਅਦਾਲਤ ਨੇ ਇਸ…

Read More

ਬੈਂਗਲੁਰੂ ਦੀ ਸੀਈਓ ਨੇ ਆਪਣੇ 4 ਸਾਲ ਦੇ ਬੇਟੇ ਦੀ ਹੱਤਿਆ ਕਰਨ ਦੀ ਬਣਾਈ ਸੀ ਯੋਜਨਾ, ਨਹੀਂ ਚਾਹੁੰਦੀ ਸੀ ਕਿ ਉਸਦਾ ਪਤੀ ਉਸਦੇ ਪੁੱਤ ਨੂੰ ਮਿਲੇ

ਬੈਂਗਲੁਰੂ ਦੀ ਇੱਕ ਸਟਾਰਟਅਪ ਕੰਪਨੀ ਦੀ ਸੀਈਓ ਸੁਚਨਾ ਸੇਠ ਨੇ ਆਪਣੇ 4 ਸਾਲ ਦੇ ਬੇਟੇ ਦੀ ਹੱਤਿਆ ਕਰਨ ਦੀ ਯੋਜਨਾ ਬਣਾਈ ਸੀ। ਇਸ ਯੋਜਨਾ ਤਹਿਤ 39 ਸਾਲਾ ਸੁਚਨਾ ਆਪਣੇ ਬੇਟੇ ਨਾਲ ਗੋਆ ਆਈ ਅਤੇ ਹੋਟਲ ਦੇ ਕਮਰੇ ਵਿਚ ਉਸ ਦਾ ਕਤਲ ਕਰ ਦਿੱਤਾ। ਗੋਆ ਪੁਲਿਸ ਨੇ ਹੱਤਿਆ ਦੇ ਦੋ ਦਿਨ ਬਾਅਦ ਬੁੱਧਵਾਰ ਨੂੰ ਇਸ ‘ਤੇ…

Read More

ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਰੱਖਿਆ ਗਿਆ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 29 ਰਾਸ਼ਟਰੀ ਰਾਜ ਮਾਰਗ ਪ੍ਰੀ-ਯੋਜਨਾਵਾਂ ਦਾ ਨੀਂਹ ਪੱਥਰ

ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਅੱਜ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਹੁਸ਼ਿਆਰਪੁਰ ਦੀ ਦੁਸਹਿਰਾ ਗਰਾਊਂਡ ਵਿਚ ਆਯੋਜਿਤ ਸਮਾਗਮ ਦੌਰਾਨ ਨਿਤਿਨ ਗਡਕਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ 29 ਰਾਸ਼ਟਰੀ ਰਾਜ ਮਾਰਗ ਪ੍ਰੀ-ਯੋਜਨਾਵਾਂ ਦਾ ਲੋਕ ਅਰਪਣ/ਨੀਂਹ ਪੱਥਰ ਰੱਖਿਆ ਗਿਆ। Post…

Read More

SIT ਬਾਰੇ ਹਾਈਕੋਰਟ ‘ਚ ਦੇਵੇਗੀ ਪੰਜਾਬ ਪੁਲਸ ਜਾਣਕਾਰੀ ⋆ D5 News

ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ…

Read More

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ਮੁੜ ਸੁਣਵਾਈ ਅੱਜ

ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ…

Read More

ਫਰਵਰੀ ਮਹੀਨੇ ਸਰਕਾਰ ਦੀ NRI ਮਿਲਣੀ, ਵੱਟਸਅੱਪ ਨੰਬਰ ‘ਤੇ ਭੇਜੋ ਸ਼ਿਕਾਇਤਾਂ, ਹੁਣ ਤੱਕ 605 ਅਰਜ਼ੀਆਂ ਦਾ ਹੋ ਚੁੱਕਿਆ ਨਿਪਟਾਰਾ

ਪੰਜਾਬ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਫਰਵਰੀ ਤੋਂ ਐਨ.ਆਰ.ਆਈ ਮੀਟ ਪ੍ਰੋਗਰਾਮ ਕਰਵਾਏਗੀ। ਰਾਜ ਭਰ ਵਿੱਚ 23 ਜ਼ਿਲ੍ਹਿਆਂ ਨੂੰ ਕਵਰ ਕਰਦੇ ਹੋਏ ਚਾਰ ਕਾਨਫਰੰਸਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਵਾਸੀ ਭਾਰਤੀ 11 ਜਨਵਰੀ ਤੋਂ 30 ਜਨਵਰੀ ਤੱਕ ਵਿਭਾਗ ਦੀ ਵੈੱਬਸਾਈਟ nri.punjab.gov.in ਅਤੇ ਵਟਸਐਪ ਨੰਬਰ 9056009884 ‘ਤੇ…

Read More

ਪੰਜਾਬ ਲੋਕਪਾਲ ਨੇ ‘ਆਪ’ ਵਿਧਾਇਕ ਨੂੰ ਕੀਤਾ ਤਲਬ, ਸਾਬਕਾ PA ਨੂੰ ਧਮਕਾਉਣ ਦੀ ਸ਼ਿਕਾਇਤ

ਲੋਕਪਾਲ ਨੇ ਨੋਟਿਸ ਜਾਰੀ ਕਰਕੇ ਪੰਜਾਬ ਦੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ 16 ਫਰਵਰੀ ਨੂੰ ਤਲਬ ਕੀਤਾ ਹੈ। ਨੌਜਵਾਨਾਂ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ। ਮੋਗਾ ਨਿਵਾਸੀ ਹਰਸ਼…

Read More

ਸੀਆਈਏ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ

ਸੀਆਈਏ-2 ਦੀ ਟੀਮ ਨੇ ਗੈਂਗਸਟਰ ਸੰਦੀਪ ਲੁਧਿਆਣਾ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸੰਦੀਪ ਕੋਲੋਂ 32 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੰਦੀਪ ਦਾ ਲੁਧਿਆਣਾ ਵਿੱਚ ਇੱਕ ਗਰੁੱਪ ਹੈ, ਜਿਸ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਦੱਸੇ ਜਾਂਦੇ ਹਨ। ਸੰਦੀਪ ਅਤੇ ਉਸ ਦੇ ਦੋਸਤਾਂ ਨੂੰ ਸਿਆਸੀ ਰੈਲੀਆਂ ਵਿੱਚ ਵੀ ਆਮ ਦੇਖਿਆ…

Read More

ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖਣਗੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ 10 ਜਨਵਰੀ ਦਿਨ ਬੁੱਧਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ।…

Read More

11 ਜਨਵਰੀ ਨੂੰ ਹੋਣ ਜਾ ਰਿਹਾ ਹੈ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ

ਮੋਹਾਲੀ ‘ਚ ਹੋਣ ਵਾਲੇ ਟੀ-20 ਮੈਚ ਲਈ ਭਾਰਤੀ ਕ੍ਰਿਕਟ ਟੀਮ ਅੱਜ ਚੰਡੀਗੜ੍ਹ ਪਹੁੰਚੇਗੀ। ਇਸ ਤੋਂ ਬਾਅਦ ਖਿਡਾਰੀ ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਅਭਿਆਸ ਕਰਨਗੇ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 11 ਜਨਵਰੀ ਨੂੰ ਟੀ-20 ਮੈਚ ਹੋਣ ਜਾ ਰਿਹਾ ਹੈ। ਜਦੋਂਕਿ ਅਫਗਾਨਿਸਤਾਨ ਦੀ ਟੀਮ ਦੋ ਦਿਨ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੀ ਹੈ। ਉਹ ਚੰਡੀਗੜ੍ਹ ਦੇ…

Read More