Hit iS Run law, ਹੜਤਾਲ ਕਾਰਨ ਹੋ ਸਕਦੀ ਤੇਲ ਦੀ ਕਿੱਲਤ ⋆ D5 News

ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਹੜਤਾਲ ’ਤੇ ਗਈਆਂ ਹਨ। ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇੰਨਾ ਹੀ ਨਹੀਂ ਬਠਿੰਡਾ ਤੇਲ…

Read More

ਪ੍ਰੋ. ਮਹਿੰਦਰਪਾਲ ਸਿੰਘ ⋆ D5 News

ਸੰਗਰੂਰ, 8 ਜਨਵਰੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਰਨਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਚੀਮਾ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਬੀਬੀ ਬਿਲਕਿਸ ਬਾਨੋ ਮਾਮਲੇ ਵਿੱਚ ਦੋਸ਼ੀਆਂ ਦੀ ਰਿਹਾਈ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਨਵੇਂ ਆਦੇਸ਼ਾਂ ਨੂੰ  ਇਨਸਾਫ ਦੀ ਜਿੱਤ ਕਰਾਰ ਦਿੱਤਾ ਹੈ |ਆਗੂਆਂ…

Read More

ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਟਲੀ ਸੁਣਵਾਈ

ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ  ਅਦਾਲਤ ‘ਚ ਅੱਜ ਉਨ੍ਹਾਂ ਦੀ ਜ਼ਮਾਨਤ ਸੰਬੰਧੀ ਸੁਣਵਾਈ ਹੋਣੀ ਸੀ ਪਰ ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਫਿਰ ਟਲ ਗਈ ਹੈ ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। Post DisclaimerOpinion/facts…

Read More

ਯਮੁਨਾਨਗਰ ‘ਚ ਗ੍ਰਿਫਤਾਰ ਇਨੈਲੋ ਨੇਤਾ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ-ਦਫਤਰ ਦੀ ਤਲਾਸ਼ੀ

ਪੰਚਕੂਲਾ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਨੇ ਹਰਿਆਣਾ ਦੇ ਪੰਚਕੂਲਾ ਅਤੇ ਯਮੁਨਾਨਗਰ ‘ਚ ਮਾਈਨਿੰਗ ਕਾਰੋਬਾਰੀਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ 4 ਥਾਵਾਂ ‘ਤੇ ਹੋਈ। ਪੰਚਕੂਲਾ ‘ਚ ਈਡੀ ਨੇ ਤਿਰੂਪਤੀ ਮਾਈਨਿੰਗ ਕੰਪਨੀ ਦੇ ਮਾਲਕ ਅਤੇ ਭਾਜਪਾ ਆਗੂ ਪ੍ਰਦੀਪ ਗੋਇਲ ਅਤੇ ਗੁਰਪ੍ਰੀਤ ਦੇ ਘਰ ਅਤੇ ਦਫਤਰ ‘ਤੇ ਨਾਲ ਹੀ ਛਾਪੇਮਾਰੀ ਕੀਤੀ ਹੈ। ਪੰਚਕੂਲਾ ਦੇ ਸੈਕਟਰ…

Read More

ਪੰਜਾਬ ਦੇ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ :-CM ਮਾਨ ⋆ D5 News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜਨਵਰੀ ਨੂੰ ਖਰੀਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਵਿਰੋਧ ਦਾ ਜਵਾਬ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ ਹਨ। ਪਹਿਲੀ ਜਨਵਰੀ ਤੋਂ ਉਹੀ ਥਰਮਲ ਪਲਾਂਟ ਜਿਸ ਤੋਂ ਉਨ੍ਹਾਂ ਨੂੰ 7.05 ਰੁਪਏ ਵਿੱਚ ਬਿਜਲੀ ਮਿਲ ਰਹੀ ਸੀ,…

Read More

ਪੰਜਾਬ ਸਰਕਾਰ ਨੇ ਆਪਣੇ 10 ਮੰਤਰੀਆਂ ਨੂੰ ਦਿੱਤੀਆਂ ਨਵੀਆਂ ਕਾਰਾਂ

ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਨਵੀਆਂ ਕਾਰਾਂ ਦਿੱਤੀਆਂ ਹਨ। ਪਹਿਲੀ ਵਾਰ 10 ਮੰਤਰੀਆਂ ਨੂੰ ਇਕ-ਇਕ ਇਨੋਵਾ ਕ੍ਰਿਸਟਾ ਅਤੇ ਬੋਲੈਰੋ ਟਾਪ ਮਾਡਲ ਕਾਰ ਦਿੱਤੀ ਗਈ ਹੈ। ਕਰੋੜਾਂ ਦੀ ਲਾਗਤ ਨਾਲ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ ‘ਤੇ ਸਰਕਾਰ ‘ਤੇ ਸਵਾਲ ਚੁੱਕ ਰਹੀਆਂ ਹਨ। ਸਰਕਾਰ ਦਾ ਤਰਕ ਹੈ ਕਿ ਮੰਤਰੀਆਂ…

Read More

SGPC ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੋਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦਾ ਹੁਕਮ ਜਾਰੀ ਕਰਨ ਤੋਂ ਇਨਕਾਰ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੋਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਨੂੰ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦਾ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਵਿੱਚ ਪਟਿਆਲਾ ਦੇ ਐਸਐਸਪੀ ਨੇ ਭਰੋਸਾ ਦਿੱਤਾ ਕਿ ਗਸ਼ਤ ਅਤੇ ਪੀਸੀਆਰ ਰਾਹੀਂ ਉਨ੍ਹਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ ਅਤੇ…

Read More

ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਵੇਗੀ CM ਮਾਨ

26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ…

Read More

ਮਾਛੀਵਾੜਾ ਸ਼ਹਿਰ ‘ਚ ਨਕਲੀ ਅੰਡੇ ਮਿਲਣ ਤੋਂ ਬਾਅਦ ਹੜਕੰਪ ⋆ D5 News

ਲੁਧਿਆਣਾ ਦੇ ਮਾਛੀਵਾੜਾ ਸ਼ਹਿਰ ‘ਚ ਨਕਲੀ ਅੰਡੇ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਲੋਕ ਹੁਣ ਅੰਡੇ ਖਾਣ ਤੋਂ ਵੀ ਡਰਦੇ ਹਨ। ਆਂਡਿਆਂ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਜਦੋਂ ਮਾਮਲਾ ਐਸਐਮਓ ਮਾਛੀਵਾੜਾ ਕੋਲ ਪੁੱਜਾ ਤਾਂ ਉਨ੍ਹਾਂ ਇਸ ਸਬੰਧੀ ਸ਼ਿਕਾਇਤ ਸਿਵਲ ਸਰਜਨ ਦਫ਼ਤਰ ਨੂੰ ਭੇਜ ਦਿੱਤੀ। ਮਾਮਲੇ…

Read More

520 ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ ਦੇਣਗੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 520 ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਸਮਾਗਮ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਹੋਵੇਗਾ।ਇਹ ਸਮਾਗਮ ਸਵੇਰੇ 11.30 ਵਜੇ ਸ਼ੁਰੂ ਹੋਵੇਗਾ। ਸਮਾਗਮ ਵਾਲੀ ਥਾਂ ‘ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਮਾਗਮ ਵਿੱਚ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਅਤੇ ਉਨ੍ਹਾਂ…

Read More