ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ‘ਚ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਕਰੇਗੀ ਪੁੱਛ ਗਿੱਛ

ਵਿਸ਼ੇਸ਼ ਜਾਂਚ ਟੀਮ (SIT) ਨੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਇਹ ਗੈਂਗਸਟਰ ਉੱਥੇ ਦੀ ਜੇਲ੍ਹ ਵਿੱਚ…

Read More

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੀ ਗੋਲੀ ਕਾਂਡ ਲਈ ਮੁੱਖ ਮੰਤਰੀ ਜ਼ਿੰਮੇਵਾਰ SGPC

ਅੰਮ੍ਰਿਤਸਰ, 8 ਜਨਵਰੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੀ ਗੋਲੀ ਕਾਂਡ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਨੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਕਤ ਜਾਂਚ ਕਮੇਟੀ ਦੀ…

Read More

14 ਜਨਵਰੀ ਤੱਕ ਬੱਚਿਆਂ ਨੂੰ ਛੁੱਟੀਆਂ, ਲੱਗਣਗੀਆਂ ਆਨ ਲਾਈਨ ਕਲਾਸਾਂ

ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ ਠੰਡ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਠੰਡ ਤੋਂ ਰਾਹਤ ਦਿੱਤੀ ਗਈ…

Read More

ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਤੇ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ ਦੀਆਂ ਕੁਝ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਚੋਣਾਂ ਨਾ ਕਰਵਾਉਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਅਗਲੀ ਸੁਣਵਾਈ ‘ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ…

Read More

ਪੰਜਾਬ ਵਿਧਾਨ ਸਭਾ ਚ ਕਵਰੇਜ ਦੀ ਅਣਦੇਖੀ ਦੇ ਮਾਮਲੇ ਸਬੰਧੀ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਵਿੱਚ ਕਵਰੇਜ ਦੀ ਅਣਦੇਖੀ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ ਪਟੀਸ਼ਨ ’ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਬਾਜਵਾ ਦੇ ਵਕੀਲ ਨੇ ਅਣਗਹਿਲੀ ਦਾ ਸਾਰਾ ਮਾਮਲਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਬੰਧੀ ਫੁਟੇਜ ਅਤੇ ਹੋਰ ਜਾਣਕਾਰੀ ਵੀ ਹਾਈ…

Read More

ਚੰਡੀਗੜ੍ਹ ਪਹੁੰਚੀ ਅਫ਼ਗ਼ਾਨਿਸਤਾਨ ਦੀ ਕ੍ਰਿਕਟ ਟੀਮ ⋆ D5 News

ਅਫਗਾਨਿਸਤਾਨ ਦੀ ਟੀਮ ਭਾਰਤ ਖਿਲਾਫ ਟੀ-20 ਮੈਚ ‘ਚ ਹਿੱਸਾ ਲੈਣ ਲਈ ਚੰਡੀਗੜ੍ਹ ਪਹੁੰਚ ਗਈ ਹੈ। ਇਹ ਮੈਚ 11 ਜਨਵਰੀ ਨੂੰ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ। ਅਫਗਾਨਿਸਤਾਨ ਦੀ ਟੀਮ ਅੱਜ ਪੀਸੀਏ ਸਟੇਡੀਅਮ ਦੇ ਪਿਛਲੇ ਪਾਸੇ ਵਾਲੇ ਖੇਤਰ ਵਿੱਚ ਨੈੱਟ ਵਿੱਚ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦਾ ਅਭਿਆਸ ਕਰੇਗੀ। ਅਫਗਾਨਿਸਤਾਨ ਦੀ ਟੀਮ ਚੰਡੀਗੜ੍ਹ ਦੇ…

Read More

ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਮੁੜ ਜਾਣਾ ਪਵੇਗਾ ਸਲਾਖਾਂ ਪਿੱਛੇ, ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਦਿੱਤਾ ਪਲਟ

ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਮੁੜ ਸਲਾਖਾਂ ਪਿੱਛੇ ਜਾਣਾ ਪਵੇਗਾ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਉਨ੍ਹਾਂ ਨੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਪੀੜਤਾ ਦੀਆਂ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ। ਜਨਹਿਤ ਪਟੀਸ਼ਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ…

Read More

ਪੰਜਾਬ ‘ਚ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੋਈਆਂ ਛੁੱਟੀਆਂ 

ਚੰਡੀਗੜ੍ਹ, 7 ਜਨਵਰੀ 2024 – ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ…

Read More

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ…

Read More

ਬਰੈਂਪਟਨ ਵਿੱਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ, ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ

ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਆਈਟੀ ਦੇ ਇੱਕ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ ਅਤੇ ਸਾਰੇ ਵਿਦਿਆਰਥੀ ਵਿਦੇਸ਼ੀ ਹਨ। ਵਿਦਿਆਰਥੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪਾਸ…

Read More