ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਮੌਤ

ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋਣ ਦਾ ਮਾਮਲ ਸਾਹਮਣੇ ਆਇਆ ਹੈ। ਇਹ ਵਿਦਿਆਰਥੀ ਫਿਰੋਜ਼ਪੁਰ ਰੋਡ ਤੇ ਸਥਿਤ ਪ੍ਰਾਈਵੇਟ ਸੀਟੀ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜਾਈ ਕਰ ਰਿਹਾ ਸੀ। ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ…

Read More

ਕਪੂਰਥਲਾ ਦੀ ਮਾਡਰਨ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁਚਾਉਂਣ ਦਾ ਮਾਮਲਾ ਦਰਜ

ਕਪੂਰਥਲਾ ਦੀ ਮਾਡਰਨ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁੱਸਾ ਆ ਗਿਆ। ਉਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਜੇਲ੍ਹ ਵਿੱਚ ਲੱਗੀ ਐਲਸੀਡੀ ਨੂੰ ਤੋੜ ਦਿੱਤਾ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਗੈਂਗਸਟਰ ਖਿਲਾਫ 427 ਆਈ.ਪੀ.ਸੀ ਅਤੇ 42-ਏ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।ਜੇਲ ਦੇ ਸਹਾਇਕ ਸੁਪਰਡੈਂਟ (ਸੁਰੱਖਿਆ) ਨਵਦੀਪ…

Read More

ਮੁਸਲਿਮ ਤਲਾਕਸ਼ੁਦਾ ਔਰਤਾਂ ਦੇ ਹੱਕ ‘ਚ ਅਹਿਮ ਫੈਸਲਾ, ਦੁਬਾਰਾ ਵਿਆਹ ਕਰਨ ਤੋਂ ਬਾਅਦ ਵੀ ਆਪਣੇ ਪਹਿਲੇ ਪਤੀ ਤੋਂ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ

 ਨਵੀਂ ਦਿੱਲੀ : ਤਿੰਨ ਤਲਾਕ ਕਾਨੂੰਨ ਨੂੰ ਖਤਮ ਕਰਨ ਤੋਂ ਬਾਅਦ ਤੋਂ ਹੀ ਅਦਾਲਤ ਤਲਾਕਸ਼ੁਦਾ ਔਰਤਾਂ ਦੇ ਹੱਕ ‘ਚ ਕਈ ਅਹਿਮ ਫੈਸਲੇ ਲੈ ਰਹੀ ਹੈ। ਇਸੇ ਦੌਰਾਨ ਬੰਬੇ ਹਾਈ ਕੋਰਟ ਨੇ ਵੀ ਮੁਸਲਿਮ ਤਲਾਕਸ਼ੁਦਾ ਔਰਤਾਂ ਦੇ ਹੱਕ ‘ਚ ਅਹਿਮ ਫੈਸਲਾ ਸੁਣਾਇਆ ਹੈ।ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਤਲਾਕਸ਼ੁਦਾ ਮੁਸਲਿਮ ਔਰਤ ਦੁਬਾਰਾ ਵਿਆਹ ਕਰਨ ਤੋਂ ਬਾਅਦ ਵੀ…

Read More

15 ਜਨਵਰੀ ਨੂੰ ਫਿਰ ਲਗਾਏ ਜਾਣਗੇ ਵਿਸ਼ੇਸ਼ ਕੈਂਪ ⋆ D5 News

ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਪੂਰੇ ਸੂਬੇ ਵਿੱਚ ਇੱਕ ਹੋਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਖੁਦ ਦੱਸਿਆ ਕਿ ਸ਼ਨੀਵਾਰ ਨੂੰ ਲਗਾਇਆ ਗਿਆ ਕੈਂਪ ਪੂਰੀ ਤਰ੍ਹਾਂ ਸਫਲ ਰਿਹਾ। Post DisclaimerOpinion/facts in this article are author\’s own and geopunjab.com does not assume any…

Read More

ਲਾਰੈਂਸ ਬਿਸ਼ਨੋਈ ਖਿਲਾਫ ਜੇਲ ‘ਚੋਂ ਇੰਟਰਵਿਊ ਦੇਣ ਦੇ ਦੋਸ਼ ‘ਚ ਪੰਜਾਬ ‘ਚ ਦੋ ਮਾਮਲੇ ਦਰਜ

ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਜੇਲ ‘ਚੋਂ ਇੰਟਰਵਿਊ ਦੇਣ ਦੇ ਦੋਸ਼ ‘ਚ ਪੰਜਾਬ ‘ਚ ਦੋ ਮਾਮਲੇ ਦਰਜ ਕੀਤੇ ਗਏ ਹਨ। ਇਹ ਇੰਟਰਵਿਊ 14 ਅਤੇ 17 ਮਾਰਚ 2023 ਨੂੰ ਇੱਕ ਨਿੱਜੀ ਚੈਨਲ ‘ਤੇ ਪ੍ਰਸਾਰਿਤ ਕੀਤੇ ਗਏ ਸਨ। ਜਿਸ ਤੋਂ ਬਾਅਦ ਸਟੇਟ ਕ੍ਰਾਈਮ ਬਿਊਰੋ ‘ਚ ਲਾਰੇਂਸ ਅਤੇ ਉਸਦੇ ਗਿਰੋਹ ਦੇ ਮੈਂਬਰਾਂ ਖਿਲਾਫ ਇਹ ਮਾਮਲਾ…

Read More

ਬੰਗਲਾਦੇਸ਼ ‘ਚ ਆਮ ਚੋਣਾਂ ਹੋਣੀਆਂ ਅੱਜ, ਚੋਣਾਂ ਤੋਂ ਪਹਿਲਾਂ ਹਿੰਸਾ ਦੀਆਂ ਘਟਨਾਵਾਂ

ਢਾਕਾ: ਬੰਗਲਾਦੇਸ਼ ਵਿੱਚ ਅੱਜ ਐਤਵਾਰ ਨੂੰ ਆਮ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਕਾਰਜਕਾਲ ਹੁਣ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਸ਼ੇਖ ਹਸੀਨਾ ਨੂੰ ਸਰਕਾਰ ਤੋਂ ਹਟਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀ ਬੀਐਨਪੀ ਨੇ ਵੀ ਦੇਸ਼ ਭਰ ਵਿੱਚ 48 ਘੰਟੇ ਦੀ ਹੜਤਾਲ ਸ਼ੁਰੂ ਕਰ…

Read More

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 5.45 ਕਰੋੜ ਜਾਰੀ— ਗੁਰਮੀਤ ਸਿੰਘ ਖੁੱਡੀਆਂ

ਫਾਜਿਲ਼ਕਾ, 6 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5 ਕਰੋੜ 45 ਲੱਖ 17 ਹਜਾਰ 500 ਰੁਪਏ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ…

Read More

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ  ਕਪੂਰਥਲਾ ਅਦਾਲਤ ‘ਚ ਸੁਣਵਾਈ ਹੋਣੀ ਸੀ ਪਰ ਪੁਲਸ ਦੁਪਹਿਰ ਤੱਕ ਰਿਕਾਰਡ ਲੈ ਕੇ ਨਹੀਂ ਪਹੁੰਚੀ। ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ। ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ ਕੱਲ੍ਹ ਖਹਿਰਾ…

Read More

ਬਰਨਾਲਾ ਵਿਖੇ ਹੋਈ 18 ਕਿਸਾਨ ਜਥੇਬੰਦੀਆਂ ਦੀ ਦੂਜੀ ਵੱਡੀ ਮਹਾਂਪੰਚਾਇਤ

ਬਰਨਾਲਾ, 6 ਜਨਵਰੀ 2024 : ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ, ਸਰਵਣ ਸਿੰਘ ਪੰਧੇਰ, ਸੁਖਜਿੰਦਰ ਸਿੰਘ ਖੋਸਾ ਅਤੇ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਕਿਸਾਨੀ ਕਾਨੂੰਨ ਦੇ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਸਮਰਥਨ ਦਿੱਤਾ ਸੀ। ਇਸ ਦੇ ਨਾਲ ਹੀ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ,…

Read More

ਜੂਨੀਅਰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ ‘ਚ, ਦੋਵਾਂ ਧਿਰਾਂ ਚ ਬਹਿਸ

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਹਾਕੀ ਖਿਡਾਰੀ ਸੰਦੀਪ ਸਿੰਘ ਜੂਨੀਅਰ ਮਹਿਲਾ ਕੋਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਹੋਏ। ਜੂਨੀਅਰ ਮਹਿਲਾ ਕੋਚ ਦੀ ਤਰਫੋਂ ਅਦਾਲਤ ਵਿੱਚ ਤਿੰਨ ਵੱਖ-ਵੱਖ ਅਪੀਲਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਵਿੱਚ ਦੋਵਾਂ ਧਿਰਾਂ ਵਿੱਚ ਬਹਿਸ ਹੋਈ। ਜੂਨੀਅਰ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਦੱਸਿਆ ਕਿ…

Read More