ਅਡਾਨੀ-ਹਿੰਡੇਨਬਰਗ ਮਾਮਲੇ ‘ਚ ਜਾਂਚ ਸੇਬੀ ਤੋਂ SIT ਨੂੰ ਸੌਂਪਣ ਤੋਂ ਇਨਕਾਰ
ਅਡਾਨੀ-ਹਿੰਡੇਨਬਰਗ ਮਾਮਲੇ ‘ਚ ਅੱਜ 3 ਜਨਵਰੀ ਨੂੰ ਸੁਪਰੀਮ ਕੋਰਟ ਨੇ ਸੇਬੀ ਨੂੰ ਬਾਕੀ 2 ਮਾਮਲਿਆਂ ਦੀ ਜਾਂਚ ਲਈ 3 ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਜਾਂਚ ਸੇਬੀ ਤੋਂ ਐਸਆਈਟੀ ਨੂੰ ਸੌਂਪਣ ਤੋਂ ਵੀ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ…
