ਅਸਾਮ ”ਚ ਵੱਡਾ ਹਾਦਸਾ, ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 12 ਲੋਕਾਂ ਦੀ ਮੌਤ
ਅਸਾਮ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 12 ਲੋਕਾਂ ਦੀ ਮੌਤ ਹੋ ਗਈ ਜਦਕਿ 30 ਜ਼ਖਮੀ ਹੋ ਗਏ। ਇਹ ਭਿਆਨਕ ਸੜਕ ਹਾਦਸਾ ਸਵੇਰੇ ਪੰਜ ਵਜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬੱਸ ਅਠਖੇਲੀਆ ਤੋਂ ਬਲੀਜਾਨ ਜਾ ਰਹੀ ਸੀ ਜਦੋਂ ਕੋਲੇ ਨਾਲ ਭਰੇ ਟਰੱਕ ਨਾਲ ਟਕਰਾ ਗਈ। ਪੁਲਸ…
