ਜਾਪਾਨ ਦੇ ਇਸ਼ੀਕਾਵਾ ‘ਚ 155 ਭੂਚਾਲ ਦੇ ਝਟਕੇ, 13 ਲੋਕਾਂ ਦੀ ਮੌਤ ⋆ D5 News

ਜਾਪਾਨ ਦੇ ਇਸ਼ੀਕਾਵਾ ‘ਚ ਨਵੇਂ ਸਾਲ ਦੇ ਦਿਨ ਆਏ 7.2 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਪਾਨ ਦੇ ਮੌਸਮ ਵਿਭਾਗ (ਜੇ.ਐੱਮ.ਏ.) ਮੁਤਾਬਕ ਸੋਮਵਾਰ ਤੋਂ ਹੁਣ ਤੱਕ ਉੱਥੇ 155 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ‘ਚ ਮਰਨ ਵਾਲਿਆਂ ਦੀ…

Read More

ਦੇਸ਼ ਭਰ ਦੇ ਟਰੱਕ ਡਰਾਈਵਰਾਂ ਨੇ ਹਿੱਟ ਐਂਡ ਰਨ ਮਾਮਲੇ ਵਿੱਚ ਕਾਨੂੰਨ ਦੀਆਂ ਨਵੀਆਂ ਧਾਰਾਵਾਂ ਦੇ ਵਿਰੋਧ ‘ਚ ਹੜਤਾਲ

ਦੇਸ਼ ਭਰ ਦੇ ਟਰੱਕ ਡਰਾਈਵਰਾਂ ਨੇ ਹਿੱਟ ਐਂਡ ਰਨ ਮਾਮਲੇ ਵਿੱਚ ਕਾਨੂੰਨ ਦੀਆਂ ਨਵੀਆਂ ਧਾਰਾਵਾਂ ਦੇ ਵਿਰੋਧ ਵਿੱਚ ਗੱਡੀ ਚਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਕਈ ਥਾਵਾਂ ’ਤੇ ਭਾਰੀ ਵਾਹਨ ਸੜਕਾਂ ’ਤੇ ਖੜ੍ਹੇ ਹੋ ਜਾਂਦੇ ਹਨ। ਇਸ ਕਾਰਨ ਪੈਟਰੋਲ, ਡੀਜ਼ਲ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।MP, ਰਾਜਸਥਾਨ ਸਮੇਤ…

Read More

ਮਾਈਂਡ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਐਲਾਨ ਦਿੱਤਾ ਅੱਤਵਾਦੀ

ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੱਜੇ ਹੱਥ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ਗੋਲਡੀ ਬਰਾੜ ‘ਤੇ ਇਸ ਤੋਂ ਪਹਿਲਾਂ ਲਾਰੈਂਸ…

Read More

ਹਿਮਾਚਲ ਪ੍ਰਦੇਸ਼ ‘ਚ 80% ਪੈਟਰੋਲ ਪੰਪ ਡ੍ਰਾਈ, HRTC ਡਿਪੂ ਦੇ ਸਾਰੇ ਬੱਸ ਰੂਟ ਬੰਦ…

ਹਿਮਾਚਲ ਪ੍ਰਦੇਸ਼ ਵਿੱਚ 80% ਪੈਟਰੋਲ ਪੰਪ ਡ੍ਰਾਈ ਹਨ। ਅੱਜ ਸ਼ਾਮ ਤੱਕ ਬਾਕੀ ਪੰਪਾਂ ’ਤੇ ਤੇਲ ਬਾਕੀ ਹੈ। ਜੇਕਰ ਇਸ ਦੀ ਸਪਲਾਈ ਨਾ ਆਈ ਤਾਂ ਤੇਲ ਲਈ ਹਾਹਾਕਾਰ ਮੱਚ ਸਕਦੀ ਹੈ।। ਸੂਬੇ ਦੇ ਪੈਟਰੋਲ ਪੰਪਾਂ ‘ਤੇ ਤਿੰਨ ਦਿਨਾਂ ਤੋਂ ਸਪਲਾਈ ਨਹੀਂ ਸੀ। ਡੀਜ਼ਲ ਦੀ ਕਮੀ ਕਾਰਨ ਸੁੰਦਰਨਗਰ ਸਥਿਤ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਡਿਪੂ ਦੇ…

Read More

ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ DIG ਭੁੱਲਰ ਦੀ SIT ਕੋਲ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਪਟਿਆਲਾ ਦੇ ਐਸਐਸਪੀ…

Read More

ਜਾਪਾਨ ‘ਚ 7.6 ਤੀਬਰਤਾ ਦਾ ਭੂਚਾਲ, ਰੂਸ ਨੇ ਸੁਨਾਮੀ ਦਾ ਅਲਰਟ ਕੀਤਾ ਜਾਰੀ

ਜਾਪਾਨ ‘ਚ 7.6 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਇੱਥੇ ਸੁਨਾਮੀ ਆਈ। ਵਾਜਿਮਾ ਕਸਬੇ ਵਿੱਚ ਲਗਭਗ 4 ਫੁੱਟ ਉੱਚੀਆਂ (1.2 ਮੀਟਰ) ਲਹਿਰਾਂ ਆਈਆਂ। ਹਾਲਾਂਕਿ, ਸ਼ਾਮ ਨੂੰ ਸਰਕਾਰ ਨੇ ਸੁਨਾਮੀ ਦੀ ਸਭ ਤੋਂ ਵੱਧ ਚੇਤਾਵਨੀ ਵਾਪਸ ਲੈ ਲਈ। ਸਮੁੰਦਰ ਕੰਢੇ ਰਹਿਣ ਵਾਲੇ ਲੋਕਾਂ ਨੂੰ ਫਿਲਹਾਲ ਘਰ ਨਾ ਪਰਤਣ ਲਈ ਕਿਹਾ ਗਿਆ ਹੈ, ਕਿਉਂਕਿ ਉੱਚੀਆਂ ਲਹਿਰਾਂ…

Read More

ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ  ⋆ D5 News

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ…

Read More

ਮੁੱਖ ਮੰਤਰੀ ⋆ D5 News

ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ…

Read More

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ…

Read More

ਬਠਿੰਡਾ ਪੁਲਿਸ ਵੱਲੋਂ ਨਵੇਂ ਸਾਲ ਦੀ ਰਾਤ ਮੌਕੇ ਵੱਡੀ ਕਾਰਵਾਈ, ਢਾਬਿਆਂ ’ਤੇ ਡੀਜ਼ਲ ਚੋਰ ਗਿਰੋਹ ਦਾ ਪਰਦਾਫ਼ਾਸ

ਬਠਿੰਡਾ (ਸੁਖਜਿੰਦਰ ਮਾਨ ): ਬਠਿੰਡਾ ਪੁਲਿਸ ਨੇ ਨਵੇਂ ਸਾਲ ਦੀ ਰਾਤ ਮੌਕੇ ਵੱਡੀ ਕਾਰਵਾਈ ਕਰਦਿਆਂ ਇਲਾਕੇ ਵਿਚ ਸਥਿਤ ਢਾਬਿਆਂ ’ਤੇ ਤੇਲ ਟੈਂਕਰਾਂ ਵਿਚੋਂ ਡੀਜ਼ਲ ਚੋਰੀ ਕਰਨ ਦੇ ਮਾਮਲੇ ਦਾ ਪਰਦਾਫ਼ਾਸ ਕਰਦਿਆਂ ਕਈ ਢਾਬਾ ਮਾਲਕਾਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੂੰ ਖ਼ੁਫ਼ੀਆ ਸੂਚਨਾ ਮਿਲਣ ’ਤੇ ਸੀਆਈਏ-1 ਅਤੇ 2 ਦੇ ਇੰਚਾਰਜ਼ਾਂ ਦੀ ਅਗਵਾਈ…

Read More