ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ 6 ਦਸੰਬਰ…
