Ind vs Aus T20i: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਆਸਟ੍ਰੇਲੀਆ ਕੋਈ ਬਦਲਾਅ ਨਹੀਂ ਹੈ, ਜਦਕਿ ਭਾਰਤ ਨੇ ਆਪਣੇ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ, ਤਿਲਕ ਵਰਮਾ ਨੂੰ ਆਰਾਮ ਦਿੱਤਾ ਗਿਆ ਹੈ ਅਤੇ ਰਿੰਕੂ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਆਸਟਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਨੇ ਸ਼ਨੀਵਾਰ (8 ਨਵੰਬਰ, 2025) ਨੂੰ ਬ੍ਰਿਸਬੇਨ ਵਿੱਚ ਪੰਜਵੇਂ ਅਤੇ ਆਖ਼ਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭਾਰਤ ਵਿਰੁੱਧ ਟਾਸ ਜਿੱਤ…
