ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਸੀਰੀਜ਼ ਲਈ ਵਨਡੇ ਟੀਮ ਦਾ ਕੀਤਾ ਐਲਾਨ, ਕੇਨ ਵਿਲੀਅਮਸਨ ਸ਼ਾਮਲ ਨਹੀਂ
ਆਈਸੀਸੀ ਦੀ ਰਿਪੋਰਟ ਮੁਤਾਬਕ ਵਿਲੀਅਮਸਨ ਅਗਲੇ ਮਹੀਨੇ ਦੀ ਸ਼ੁਰੂਆਤ ਤੋਂ ਕੈਰੇਬੀਅਨ ਟੀਮ ਨਾਲ ਹੋਣ ਵਾਲੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਸੀਰੀਜ਼ ‘ਤੇ ਧਿਆਨ ਕੇਂਦਰਿਤ ਕਰੇਗਾ। ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਖਿਲਾਫ 16 ਨਵੰਬਰ ਤੋਂ ਘਰੇਲੂ ਮੈਦਾਨ ‘ਤੇ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਆਪਣੀ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਹੈ, ਸਾਬਕਾ ਕਪਤਾਨ ਕੇਨ ਵਿਲੀਅਮਸਨ…
