ਇਮਰਾਨ ਨੇ 17 ਸਾਲ ਦੀ ਸਜ਼ਾ ਤੋਂ ਬਾਅਦ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ 17 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਇਕ ਅਦਾਲਤ ਨੇ ਤੋਸ਼ਾਖਾਨਾ 2 ਭ੍ਰਿਸ਼ਟਾਚਾਰ ਮਾਮਲੇ ‘ਚ ਖਾਨ ਅਤੇ ਬੁਸ਼ਰਾ ਨੂੰ 17-17 ਸਾਲ ਦੀ ਸਜ਼ਾ ਸੁਣਾਈ ਸੀ।…
