15 ਨਵੰਬਰ 2025 ਨੂੰ, ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 150ਵੇਂ ਸਾਲਾ ਸਮਾਗਮਾਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦੇ ਹਿੱਸੇ ਵਜੋਂ ਸਭਾ ਭਵਨ ਵਿਖੇ “ਗੁਰੂ ਪਰੰਪਰਾ ਅਤੇ ਸ਼ਹੀਦੀ” ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ।
15 ਨਵੰਬਰ 2025 ਨੂੰ, ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ 150ਵੇਂ ਸਾਲਾ ਸਮਾਗਮਾਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦੇ ਹਿੱਸੇ ਵਜੋਂ ਸਭਾ ਭਵਨ ਵਿਖੇ “ਗੁਰੂ ਪਰੰਪਰਾ ਅਤੇ ਸ਼ਹੀਦੀ” ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਪ੍ਰੋ:…
