ਪਟਿਆਲਾ: 18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ-ਡਾ: ਪ੍ਰੀਤੀ ਯਾਦਵ
ਪਟਿਆਲਾ: 18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ-ਡਾ: ਪ੍ਰੀਤੀ ਯਾਦਵ – ਭਾਈ ਦਵਿੰਦਰ ਸਿੰਘ ਸੋਹਣੇ ਵਾਲੇ, ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਨਛੱਤਰ ਸਿੰਘ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | – DC ਵੱਲੋਂ ਸਮੂਹ ਸੰਗਤ ਨੂੰ ਕੀਰਤਨ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ…
