ਪੰਜਾਬ ਨੇ ‘ਦਿ ਇੰਗਲਿਸ਼ ਏਜ’ ਪਹਿਲ ਸ਼ੁਰੂ ਕੀਤੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਤਿੰਨ ਲੱਖ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਬੋਲਣ, ਪੜ੍ਹਨ ਅਤੇ ਸੋਚਣ ਦੇ ਹੁਨਰ ਨਾਲ ਲੈਸ ਕਰਨ ਲਈ ਇਹ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ‘ਦਿ ਇੰਗਲਿਸ਼ ਏਜ’ ਦੀ ਸ਼ੁਰੂਆਤ ਕੀਤੀ ਹੈ,…
