ਬੀਸੀਸੀਆਈ ਦੇ ਹੁਕਮਾਂ ਤੋਂ ਬਾਅਦ, ਕੋਲਕਾਤਾ ਨਾਈਟ ਰਾਈਡਰਜ਼ ਨੇ ਭਾਰਤ-ਬੰਗਲਾਦੇਸ਼ ਤਣਾਅ ਦਰਮਿਆਨ ਮੁਸਤਫਿਜ਼ੁਰ ਰਹਿਮਾਨ ਨੂੰ ਰਿਹਾਅ ਕਰ ਦਿੱਤਾ।
ਹਾਲ ਹੀ ‘ਚ ਬੰਗਲਾਦੇਸ਼ ‘ਚ ਇਕ ਹਿੰਦੂ ਵਿਅਕਤੀ ਦੀ ਹੱਤਿਆ ਤੋਂ ਬਾਅਦ ਰਹਿਮਾਨ ਦੀ ਸ਼ਮੂਲੀਅਤ ਨੂੰ ਲੈ ਕੇ ਬੀਸੀਸੀਆਈ ‘ਤੇ ਦਬਾਅ ਵਧ ਰਿਹਾ ਸੀ। ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਵਧਦੇ ਕੂਟਨੀਤਕ ਤਣਾਅ ਦੇ ਵਿਚਕਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੁਆਰਾ ਅਜਿਹਾ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਆਈਪੀਐਲ…
