ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੋਲੋ ਗਰਾਊਂਡ, ਪਟਿਆਲਾ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੋਲੋ ਗਰਾਊਂਡ, ਪਟਿਆਲਾ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਦੀ ਯੋਗ ਅਗਵਾਈ ਹੇਠ ਸ. ਅਵਤਾਰ ਸਿੰਘ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਸ਼੍ਰੀਮਤੀ ਮੰਨੀ ਅਰੋੜਾ, ਸਿਵਲ ਜੱਜ (ਸੀਨੀਅਰ…
