ਪਟਿਆਲਾ: ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ
ਪਟਿਆਲਾ: ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਸਿਖਲਾਈ ਪਟਿਆਲਾ 7 ਜਨਵਰੀ () ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਕਰਨ ਸਬੰਧੀ ਚਲਾਏ ਜਾ ਰਹੇ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਸਮੂਹ ਬਲਾਕਾਂ ਦੀਆਂ ਬੀ.ਈ.ਈ ਅਤੇ ਸਟਾਫ ਨਰਸਾਂ ਨੂੰ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਦੱਸਿਆ…
