ਪਟਿਆਲਾ ਨਿਊਜ਼: ਪੰਜਾਬੀ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ ਦੌਰਾਨ 725 ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
ਪਟਿਆਲਾ ਨਿਊਜ਼: ਪੰਜਾਬੀ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ ਦੌਰਾਨ 725 ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। *ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਸਮਾਜ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣਗੇ : ਡਾ: ਜਗਦੀਪ ਸਿੰਘ* ਪਟਿਆਲਾ, 9 ਅਪ੍ਰੈਲ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਨੀਵਰਸਿਟੀ ਦੀ 41ਵੀਂ ਕਨਵੋਕੇਸ਼ਨ…
