ਪੰਜਾਬ ਨਿਊਜ਼ : ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ
*2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ* *CM ਭਗਵੰਤ ਮਾਨ ਵੱਲੋਂ ਸੁਰਜੀਤ ਸਿੰਘ ਰੱਖੜਾ, ਉਹਨਾਂ ਦੇ ਪਰਿਵਾਰ ਅਤੇ ਹੋਰਾਂ ਦਾ ‘ਆਪ’ ਵਿੱਚ ਸਵਾਗਤ* *ਬਾਦਲ ਦਾਅਵਾ ਕਰਦਾ ਸੀ ਕਿ ਉਹ ਪੰਜਾਬ ‘ਤੇ 25 ਸਾਲ ਰਾਜ ਕਰੇਗਾ, ਅੱਜ ਉਨ੍ਹਾਂ ਦੀ ਪਾਰਟੀ ਵਿਚ 25 ਲੋਕ ਵੀ ਨਹੀਂ ਬਚੇ: ਮੁੱਖ ਮੰਤਰੀ ਭਗਵੰਤ…
