ਇਮਰਾਨ ਖਾਨ ਦੇ ਪੁੱਤਰਾਂ ਨਾਲ ਇੰਟਰਵਿਊ ਪ੍ਰਸਾਰਿਤ ਕਰਨ ਤੋਂ ਬਾਅਦ ਪੀਸੀਬੀ ਨੇ ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਤੋਂ ਖਿਡਾਰੀਆਂ ਨੂੰ ਬਾਹਰ ਰੱਖਣ ‘ਤੇ ਵਿਚਾਰ ਕੀਤਾ
ਇੰਗਲੈਂਡ ਦੇ ਸਾਬਕਾ ਕਪਤਾਨ ਮਾਈਕ ਐਥਰਟਨ ਨੇ ਇਮਰਾਨ ਦੇ ਬੇਟੇ ਕਾਸਿਮ ਅਤੇ ਸੁਲੇਮਾਨ ਨਾਲ 18 ਮਿੰਟ ਦੀ ਇੰਟਰਵਿਊ ਕੀਤੀ, ਜਿਸ ਵਿਚ ਦੋਵਾਂ ਨੇ ਆਪਣੇ 73 ਸਾਲਾ ਪਿਤਾ ਦੀ ਤੰਦਰੁਸਤੀ ਬਾਰੇ ਚਿੰਤਾ ਜ਼ਾਹਰ ਕੀਤੀ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਲਾਰਡਸ ‘ਚ ਇੰਗਲੈਂਡ ਖ਼ਿਲਾਫ਼ ਆਪਣੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੁਪਹਿਰ ਦੇ ਖਾਣੇ ਦੇ ਬਰੇਕ ਤੋਂ…
