ਪਟਿਆਲਾ ਨਿਊਜ਼ : ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ
ਪਟਿਆਲਾ ਨਿਊਜ਼ : ਸਿਮਰਪ੍ਰੀਤ ਕੌਰ ਨੇ ਪਟਿਆਲਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ –ਪਟਿਆਲਾ ਵਾਸੀਆਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਪਹਿਲੀ ਤਰਜੀਹ ਹੋਵੇਗੀ- ਸਿਮਰਪ੍ਰੀਤ ਕੌਰ –ਨੇ ਕਿਹਾ, ਪਟਿਆਲਾ ਸਫ਼ਾਈ ਪੱਖੋਂ ਨਮੂਨੇ ਦਾ ਸ਼ਹਿਰ ਬਣੇਗਾ 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ…
