ਪਟਿਆਲਾ ਨਿਊਜ਼ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ ਹੋ ਗਈ ਹੈ।
– ਇਲਾਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਬੱਸ ਸੇਵਾ ਦੀ ਮੰਗ ਪੂਰੀ ਹੋਈ – ਜੁਨੇਜਾ ਸ਼ੇਖੂਪੁਰਾ ਦੀ ਪੰਚਾਇਤ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਮੁੱਖ ਰੱਖਦਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਚੰਡੀਗੜ੍ਹ ਡਿਪੂ ਬੱਸ ਸੇਵਾ ਸ਼ੁਰੂ ਕੀਤੀ ਹੈ ਜੋ ਕਿ ਗੁਰਦੁਆਰਾ ਸ੍ਰੀ ਪਰਮੇਸ਼ਰ ਦੁਆਰ, ਸ਼ੇਖੂਪੁਰਾ…
