Patiala News: ਵਪਾਰੀਆਂ ਦੇ ਮਸਲਿਆਂ ਦੇ ਫੌਰੀ ਹੱਲ ਲਈ ਡੀਸੀ ਵਰਜੀਤ ਵਾਲੀਆ ਦਾ ਵੱਡਾ ਕਦਮ
Patiala News: ਵਪਾਰੀਆਂ ਦੇ ਮਸਲਿਆਂ ਦੇ ਫੌਰੀ ਹੱਲ ਲਈ ਡੀਸੀ ਵਰਜੀਤ ਵਾਲੀਆ ਦਾ ਵੱਡਾ ਕਦਮ * ਵਪਾਰੀਆਂ ਨਾਲ ਪਟਿਆਲਾ ਪ੍ਰਸ਼ਾਸਨ – ਵਰਜੀਤ ਵਾਲੀਆ ਪਟਿਆਲਾ, 5 ਅਪ੍ਰੈਲ: ਪੰਜਾਬ ਰਾਜ ਵਿੱਚ ਵਪਾਰੀ ਕਮਿਸ਼ਨ ਦੀਆਂ ਐਸ.ਡੀ.ਐਮ ਪੱਧਰ ਅਤੇ ਜ਼ਿਲ੍ਹਾ/ਹਲਕਾ ਪੱਧਰੀ ਮੀਟਿੰਗਾਂ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਐਸ.ਐਸ.ਪੀ ਸ੍ਰੀ…
