Patiala News: ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ
Patiala News: ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਦਫ਼ਤਰਾਂ ਵਿੱਚ ਡੇਂਗੂ ਵਿਰੋਧੀ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਰਕਾਰੀ ਆਯੁਰਵੈਦਿਕ ਕਾਲਜ, ਸਰਕਾਰੀ ਮੈਡੀਕਲ ਕਾਲਜ, ਮਾਤਾ ਕੁਸ਼ੱਲਿਆ…
