ਪੰਜਾਬ ਵਿੱਚ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਵੇਗੀ। ਕਮਿਸ਼ਨ ਨੇ ਪੰਜਾਬ ਵਿੱਚ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਭਲਕੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਲਈ ਕਰੀਬ 15 ਹਜ਼ਾਰ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।