28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕੋਈ ਛੁੱਟੀ ਨਹੀਂ, ਬੀਤੇ ਦਿਨ ਤੋਂ ਸੋਸ਼ਲ ਮੀਡੀਆ ਤੇ ਕੁਝ ਮੀਡੀਆ ਅਦਾਰਿਆਂ ਨੇ 28 ਸਤੰਬਰ 2022 ਨੂੰ ਸਰਕਾਰੀ ਛੁੱਟੀ ਹੋਣ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ, ਜੋ ਕਿ ਹੁਣ ਇਹ ਖ਼ਬਰ ਪੂਰੀ ਤਰ੍ਹਾਂ ਝੂਠ ਸਾਬਤ ਹੋ ਗਈ ਹੈ। 28 ਸਤੰਬਰ ਨੂੰ ਸਕੂਲ ਆਮ ਵਾਂਗ ਮੁੜ ਸ਼ੁਰੂ ਹੋ ਜਾਣਗੇ। ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਭਗਤ ਸਿੰਘ ਦੀ ਯਾਦ ਵਿੱਚ ਕਈ ਪ੍ਰੋਗਰਾਮ ਕਰਵਾਏ ਜਾਣਗੇ
