Site icon Geo Punjab

3 ਵਜੇ ਤੱਕ 41 ਫੀਸਦੀ ਵੋਟਿੰਗ ਹੋਈ, ਪੁਲਿਸ ਪ੍ਰਸ਼ਾਸਨ ਨੇ ਕੀਤੀ ਅਪੀਲ, ਵੇਖੋ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਜਲੰਧਰ&colon; ਜਲੰਧਰ ਉਪ ਚੋਣ ਲਈ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਣ ਕਮਿਸ਼ਨ ਮੁਤਾਬਕ ਦੁਪਹਿਰ 3 ਵਜੇ ਤੱਕ 41 ਫੀਸਦੀ ਵੋਟਿੰਗ ਹੋ ਚੁੱਕੀ ਹੈ। ਦੂਜੇ ਪਾਸੇ ਜਲੰਧਰ ਤੋਂ ਬਾਹਰ &OpenCurlyQuote;ਆਪ’ ਵਿਧਾਇਕਾਂ ਅਤੇ ਵਰਕਰਾਂ ਦੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਕੋਈ ਵੀ ਬਾਹਰੀ ਵਿਅਕਤੀ ਨਾ ਆਵੇ&comma; ਆਪਣੇ ਪਿੰਡ ਵਿੱਚ ਹੀ ਰਹੇ&comma; ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਉਨ੍ਹਾਂ ਵਿਧਾਇਕਾਂ &&num;8216&semi;ਤੇ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਹੈ ਜੋ ਅਪੀਲ ਤੋਂ ਪਹਿਲਾਂ ਮਿਲੇ ਸਨ। &num;ਜਲੰਧਰ &&num;8216&semi;ਚ &num;AAP ਦੇ ਬਾਹਰਲੇ ਵਿਧਾਇਕਾਂ ਅਤੇ ਵਰਕਰਾਂ ਦੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਅਪੀਲ ਹੈ&comma; ਕੋਈ ਵੀ ਬਾਹਰੀ ਵਿਅਕਤੀ ਨਾ ਆਵੇ&comma; ਆਪਣੇ ਪਿੰਡ &&num;8216&semi;ਚ ਹੀ ਰਹੋ&comma; ਜੇਕਰ ਕੋਈ ਬਾਹਰੀ ਵਿਅਕਤੀ ਮਿਲਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਉਹਨਾਂ ਵਿਧਾਇਕਾਂ &&num;8216&semi;ਤੇ ਕਾਰਵਾਈ ਦੀ ਉਡੀਕ ਹੈ ਜੋ pic&period;twitter&period;com&sol;FMkyiencCw — D5 ਚੈਨਲ ਪੰਜਾਬੀ &lpar;&commat;D5Punjabi&rpar; ਮਈ 10&comma; 2023 ਪੋਸਟ ਬੇਦਾਅਵਾ&sol;ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਕੋਈ ਜ਼ਿੰਮੇਵਾਰੀ ਨਹੀਂ ਲੈਂਦਾ ਜਾਂ ਉਸੇ ਲਈ ਦੇਣਦਾਰੀ&period; ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version