ਚੰਡੀਗੜ੍ਹ: ਸੂਬਾ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ। ਕੈਬਿਨੇਟ ਅਫੇਅਰ ਬ੍ਰਾਂਚ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 30 ਮਈ ਨੂੰ ਹੋਵੇਗੀ।ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਸਿੱਖਾਂ ਦੇ ਭੜਕ ਉੱਠੇ ਰੋਹ ਨੂੰ ਲੈ ਕੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 30 ਮਈ ਨੂੰ ਹੋਵੇਗੀ। ਸੋਮਵਾਰ ਸਵੇਰੇ 11:30 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ। ਦੱਸ ਦਈਏ ਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਹੋਇਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।