Site icon Geo Punjab

 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਮੁੱਖ ਮੰਤਰੀ ਭਗਵੰਤ ਮਾਨ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ 15 ਅਕਤੂਬਰ 2023&semi; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਰੁਜ਼ਗਾਰ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਅੱਜ  304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਾਣਕਾਰੀ ਮੁਤਾਬਿਕ&comma; ਸੀਐਮ ਮਾਨ ਗ੍ਰਹਿ&comma; ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।  ਇਹ ਸਮਾਗਮ ਅੱਜ 15 ਅਕਤੂਬਰ ਨੂੰ ਸਵੇਰੇ 11 ਵਜੇ ਮਿਉਂਸਪਲ ਭਵਨ ਵਿਖੇ ਹੋਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version