ਚੰਡੀਗੜ੍ਹ: ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ 39 ਆਈਏਐਸ ਅਧਿਕਾਰੀਆਂ ਅਤੇ 42 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।