40.92 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਗੱਜਣ ਮਾਜਰਾ ਗ੍ਰਿਫਤਾਰ, 6 ਹੋਰਾਂ ਦੇ ਨਾਂ ਵੀ ਸ਼ਾਮਲ ⋆ D5 News


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ (ਮੁਕੱਦਮੇ ਦੀ ਸ਼ਿਕਾਇਤ) ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂ ਸ਼ਾਮਲ ਹਨ। ਈਡੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣ ਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਈਡੀ ਦੀ ਇਹ ਵੱਡੀ ਕਾਰਵਾਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *