Site icon Geo Punjab

424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

<p> <br &sol;>&NewLine;<&sol;p>&NewLine;<p>&Tab;&Tab;ਪੰਜਾਬ ਅਤੇ ਹਰਿਆਣਾ ਦੇ 424 ਵੀ&period;ਆਈ&period;ਪੀਜ਼ ਦੀ ਸੁਰੱਖਿਆ &&num;8216&semi;ਚ ਕਟੌਤੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ&comma; ਸਾਰੇ ਵੀ&period;ਆਈ&period;ਪੀਜ਼ ਦੀ ਸੁਰੱਖਿਆ &&num;8216&semi;ਚ ਕਟੌਤੀ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਸੁਰੱਖਿਆ ਵਾਪਸੀ ਲਈ ਕੇਂਦਰ ਅਤੇ ਰਾਜ ਸੁਰੱਖਿਆ ਏਜੰਸੀਆਂ ਨਾਲ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਸੁਰੱਖਿਆ &&num;8216&semi;ਚ ਕਮੀ ਦੀ ਸੂਚਨਾ ਲੀਕ ਹੋਣ ਦਾ ਫਾਇਦਾ ਸ਼ਰਾਰਤੀ ਅਨਸਰ ਚੁੱਕ ਸਕਦੇ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 28 ਮਈ ਨੂੰ 400 ਤੋਂ ਵੱਧ ਵੀਏਪੀ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਸੀ&comma; ਜਿਸ ਤੋਂ ਅਗਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸੁਰੱਖਿਆ ਵਾਪਸ ਲੈਣ ਵਾਲਿਆਂ ਵਿਚ ਉਸ ਦਾ ਨਾਂ ਵੀ ਸ਼ਾਮਲ ਸੀ।<br &sol;>&NewLine;<br &sol;><&sol;p>&NewLine;

Exit mobile version