ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਗੱਲ ਦਾ ਖੁਲਾਸਾ ਖੁਦ ਸੀਐਮ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਮੈਂ ਦੁਬਾਰਾ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ।
ਅੱਜ 518 ਹੋਰ ਸਰਕਾਰੀ ਨੌਕਰੀਆਂ ਦੇ ਕੇ ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ..ਇਸ ਖੁਸ਼ੀ ਚ ਸ਼ਾਮਲ ਸਭ ਨੂੰ ਬਹੁਤ ਵਧਾਈਆਂ…School Education: 330Higher Education: 51Finance: 75GAD: 38Cooperation: 18Power: 6Total :- 518
— Bhagwant Mann (@BhagwantMann) February 1, 2024
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
