ਚੰਡੀਗੜ੍ਹ, 2 ਸਤੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ, 741 ਟ੍ਰੇਨਿੰਗ ਅਧੀਨ ਪਟਵਾਰੀਆਂ ਨੂੰ ਜਲਦੀ ਫੀਲਡ ਵਿਚ ਲਿਆ ਰਹੇ ਹਾਂ, ਅਤੇ 710 ਪਟਵਾਰੀਆਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸੀਐਮ ਨੇ ਕਿਹਾ ਕਿ, ਕੋਈ ਵੀ ਸਰਕਲ ਹੁਣ ਖਾਲੀ ਨਹੀਂ ਰਹੇਗਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
