ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਮੌਕੇ 8 ਨਵੰਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਬੁਲਾਰੇ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਕਾਜੀ ਦਿਨਾਂ ‘ਤੇ ਆਮ ਵਾਂਗ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
