ਸ਼੍ਰੋਮਣੀ ਕਮੇਟੀ ਦੀ ਚੋਣ 9 ਨਵੰਬਰ, 2022 ਨੂੰ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਕਾਰਜਕਾਰਨੀ ਮੈਂਬਰਾਂ ਸਮੇਤ ਅਹੁਦੇਦਾਰਾਂ ਦੀ ਚੋਣ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਜਨਰਲ ਮੀਟਿੰਗ 9 ਨਵੰਬਰ, 2022 ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਵੇਗੀ: ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ।