ਭਾਰਤ ਨੇ ਅਫਗਾਨਿਸਤਾਨ ਨੂੰ 101 ਦੌੜਾਂ ਨਾਲ ਹਰਾਇਆ ⋆ D5 News


ਨਵੀਂ ਦਿੱਲੀ— ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਭਾਰਤ ਨੇ ਅਫਗਾਨਿਸਤਾਨ ਨੂੰ 101 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਅਫਗਾਨਿਸਤਾਨ ਖਿਲਾਫ 20 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 212 ਦੌੜਾਂ ਬਣਾਈਆਂ। ਛਪਾਰ ਦੇ ਮੇਲੇ ਨੇ ਪਹਿਲੇ ਦਿਨ ਤੋੜੇ ਰਿਕਾਰਡ, ਵੱਡੇ ਪੱਧਰ ‘ਤੇ ਮਨਾਏ ਗਏ ਜਸ਼ਨ D5 Channel Punjabi ਵਿਰਾਟ ਕੋਹਲੀ ਨੇ ਟੀਮ ਇੰਡੀਆ ਲਈ 61 ਗੇਂਦਾਂ ‘ਤੇ ਅਜੇਤੂ 122 ਦੌੜਾਂ ਬਣਾਈਆਂ। ਕੇਐੱਲ ਰਾਹੁਲ ਨੇ 41 ਗੇਂਦਾਂ ‘ਤੇ 62 ਦੌੜਾਂ ਦੀ ਪਾਰੀ ਖੇਡੀ। ਰਿਸ਼ਭ ਪੰਤ 16 ਗੇਂਦਾਂ ‘ਤੇ 20 ਦੌੜਾਂ ਬਣਾ ਕੇ ਅਜੇਤੂ ਰਹੇ। ਜਵਾਬ ‘ਚ ਅਫਗਾਨਿਸਤਾਨ ਨੇ 111 ਦੌੜਾਂ ਬਣਾਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *