ਅਗਲੇ 10 ਦਿਨਾਂ ਵਿੱਚ ਨਵੀਂ ਪਾਰਟੀ ਦਾ ਐਲਾਨ ⋆ D5 ਨਿਊਜ਼


ਜੰਮੂ-ਕਸ਼ਮੀਰ: ਗੁਲਾਮ ਨਬੀ ਆਜ਼ਾਦ ਨੇ ਬਾਰਾਮੋਲਨ ਰੈਲੀ ‘ਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਅਗਲੇ 10 ਦਿਨਾਂ ‘ਚ ਨਵੀਂ ਪਾਰਟੀ ਦਾ ਐਲਾਨ ਕਰਨਗੇ। ਦੱਸ ਦਈਏ ਕਿ ਕੀ ਗੁਲਾਮ ਨਬੀ ਆਜ਼ਾਦ ਨੇ ਕੁਝ ਦਿਨ ਪਹਿਲਾਂ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਆਜ਼ਾਦ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *